US embassy: ਇਰਾਕ ਦੀ ਰਾਜਧਾਨੀ ਬਗਦਾਦ ’ਚ ਅਮਰੀਕੀ ਸਫ਼ਾਰਤਖ਼ਾਨੇ ’ਤੇ ਰਾਕੇਟ ਹਮਲਾ 
Published : Dec 8, 2023, 6:41 pm IST
Updated : Dec 8, 2023, 6:41 pm IST
SHARE ARTICLE
A rocket attack on the American embassy in Baghdad, the capital of Iraq
A rocket attack on the American embassy in Baghdad, the capital of Iraq

ਅਧਿਕਾਰੀ ਨੇ ਕਿਹਾ ਕਿ ਰਾਕੇਟ ਨਾਲ ਥੋੜ੍ਹਾ ਜਿਹਾ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 US embassy: ਇਰਾਕ ਦੀ ਰਾਜਧਾਨੀ ਬਗਦਾਦ ’ਚ ਅਮਰੀਕੀ ਸਫ਼ਾਰਤਖ਼ਾਨੇ ’ਤੇ ਸ਼ੁਕਰਵਾਰ ਸਵੇਰੇ ਰਾਕੇਟ ਹਮਲੇ ’ਚ ਕੁਝ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਮਰੀਕਾ ਅਤੇ ਇਰਾਕ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਕ ਇਰਾਕੀ ਅਧਿਕਾਰੀ ਨੇ ਦਸਿਆ ਕਿ ਸ਼ੁਕਰਵਾਰ ਨੂੰ 14 ਕਟਿਊਸ਼ਾ ਰਾਕੇਟ ਦਾਗੇ ਗਏ, ਜਿਨ੍ਹਾਂ ’ਚੋਂ ਕੁਝ ਸਫ਼ਾਰਤਖ਼ਾਨੇ ਦੇ ਦਰਵਾਜ਼ੇ ਨੇੜੇ ਡਿੱਗੇ, ਜਦਕਿ ਕੁਝ ਨਦੀ ਵਿਚ ਡਿੱਗ ਗਏ। 

ਅਧਿਕਾਰੀ ਨੇ ਕਿਹਾ ਕਿ ਰਾਕੇਟ ਨਾਲ ਥੋੜ੍ਹਾ ਜਿਹਾ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਕ ਅਮਰੀਕੀ ਫੌਜੀ ਅਧਿਕਾਰੀ ਨੇ ਦਸਿਆ ਕਿ ਸਫ਼ਾਰਤਖ਼ਾਨਾ ਕੰਪਲੈਕਸ ਅਤੇ ਯੂਨੀਅਨ ਤਿੰਨ ਦੇ ਆਲੇ-ਦੁਆਲੇ ਅਮਰੀਕੀ ਅਤੇ ਗੱਠਜੋੜ ਬਲਾਂ ’ਤੇ ਕਈ ਰਾਕੇਟ ਹਮਲੇ ਹੋਏ। ਅਧਿਕਾਰੀ ਨੇ ਦਸਿਆ ਕਿ ਕਿਸੇ ਦੇ ਜਾਨੀ ਨੁਕਸਾਨ ਜਾਂ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਦੀ ਖਬਰ ਨਹੀਂ ਹੈ। ਦੂਤਘਰ ਦੇ ਇਕ ਬੁਲਾਰੇ ਨੇ ਦਸਿਆ ਕਿ ਅਮਰੀਕੀ ਸਫ਼ਾਰਤਖਾਨੇ ’ਤੇ ਸਵੇਰੇ ਕਰੀਬ ਸਾਢੇ ਚਾਰ ਵਜੇ ਦੋ ਰਾਕੇਟਾਂ ਨਾਲ ਹਮਲਾ ਕੀਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement