ਇਰਾਨ ਨੇ ਨੋਬਲ ਪੁਰਸਕਾਰ ਜੇਤੂ ਨਰਗੇਸ ਮੁਹੰਮਦੀ ਦੀ ਕੈਦ ਸੱਤ ਸਾਲ ਹੋਰ ਵਧਾਈ

By : JAGDISH

Published : Feb 9, 2026, 3:50 pm IST
Updated : Feb 9, 2026, 3:50 pm IST
SHARE ARTICLE
Iran extends Nobel laureate Narges Mohammadi's prison sentence by seven more years
Iran extends Nobel laureate Narges Mohammadi's prison sentence by seven more years

ਨਰਗੇਸ ਨੂੰ ਇਕੱਠ ਕਰਨ ਤੇ ਮਿਲੀਭੁਗਤ ਕਰਨ ਬਦਲੇ ਸੁਣਾਈ ਸੀ ਛੇ ਸਾਲ ਦੀ ਸਜ਼ਾ 

ਦੁਬਈ : ਇਰਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗੇਸ ਮੁਹੰਮਦੀ ਦੀ ਕੈਦ ਦੀ ਸਜ਼ਾ ਸੱਤ ਸਾਲ ਹੋਰ ਵਧਾ ਦਿਤੀ ਹੈ। ਉਨ੍ਹਾਂ ਵਲੋਂ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਬਾਅਦ ਇਹ ਸਜ਼ਾ ਸੁਣਾਈ ਗਈ ਹੈ। ਮੁਹੰਮਦੀ ਦੇ ਸਮਰਥਕਾਂ ਨੇ ਉਸ ਦੇ ਵਕੀਲ ਤੋਂ ਮਿਲੀ ਜਾਣਕਾਰੀ ਦਿਤੀ, ਜਿਸ ਨੇ ਮੁਹੰਮਦੀ ਨਾਲ ਗੱਲ ਕੀਤੀ। ਮੁਹੰਮਦੀ ਦੇ ਵਕੀਲ ਮੁਸਤਫਾ ਨੀਲੀ ਨੇ ‘ਐਕਸ’ ਉਤੇ ਸਜ਼ਾ ਦੀ ਪੁਸ਼ਟੀ ਕੀਤੀ। ਉਨ੍ਹਾਂ ਲਿਖਿਆ, ‘‘ਉਸ ਨੂੰ ਇਕੱਠ ਕਰਨ ਅਤੇ ਮਿਲੀਭੁਗਤ ਕਰਨ ਲਈ ਛੇ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਪ੍ਰਚਾਰ ਤੇ ਦੋ ਸਾਲ ਦੀ ਯਾਤਰਾ ਪਾਬੰਦੀ ਲਈ ਡੇਢ ਸਾਲ ਦੀ ਸਜ਼ਾ ਸੁਣਾਈ ਗਈ ਹੈ।’’ ਇਰਾਨ ਨੇ ਤੁਰੰਤ ਸਜ਼ਾ ਦੀ ਪੁਸ਼ਟੀ ਨਹੀਂ ਕੀਤੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਮੁਹੰਮਦੀ 2 ਫ਼ਰਵਰੀ ਤੋਂ ਭੁੱਖ ਹੜਤਾਲ ਉਤੇ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement