ਹੁਣ 4 ਤੋਂ 17 ਸਾਲਾ ਬੱਚੇ ਵੀ ਪੜ੍ਹਨਗੇ ਕੈਨੇਡਾ, ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਮਾਈਨਰ ਸਟੱਡੀ ਵੀਜ਼ਾ
Published : Aug 9, 2023, 6:32 pm IST
Updated : Aug 9, 2023, 7:31 pm IST
SHARE ARTICLE
Image: For representation purpose only.
Image: For representation purpose only.

ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 97810-90444 ’ਤੇ ਸੰਪਰਕ ਕਰੋ

 

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ ਹੈ। ਦਰਅਸਲ ਹੁਣ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਲਈ ਤੁਹਾਨੂੰ ਬਾਰ੍ਹਵੀਂ ਤਕ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ। ਹੁਣ ਤੁਸੀਂ ਮਾਈਨਰ ਵੀਜ਼ਾ ਤਹਿਤ 12ਵੀਂ ਜਮਾਤ ਤੋਂ ਪਹਿਲਾਂ ਹੀ ਕੈਨੇਡਾ ਜਾ ਸਕਦੇ ਹੋ। ਕੈਨੇਡਾ ਸਰਕਾਰ ਵਲੋਂ ਮਾਈਨਰ ਸਟੱਡੀ ਵੀਜ਼ੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ  4 ਤੋਂ 17 ਸਾਲ ਤਕ ਦੇ ਬੱਚੇ ਕੈਨੇਡਾ ਜਾ ਸਕਦੇ ਹਨ। ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਉਸ ਦੇ ਗਾਰਡੀਅਨ ਬਣ ਕੇ ਵਿਦੇਸ਼ ਜਾ ਸਕਦੇ ਹਨ। ਇਸ ਤੋਂ ਇਲਾਵਾ ਤੁਸੀਂ ਅਪਣੇ ਭੈਣ-ਭਰਾ ਨੂੰ ਵੀ ਨਾਲ ਲਿਜਾ ਸਕਦੇ ਹੋ।  ਵਧੇਰੇ ਜਾਣਕਾਰੀ ਲਈ 97810-90444’ਤੇ ਸੰਪਰਕ ਕਰੋ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਦੇ ਸਿਰੜ ਨੂੰ ਕੀਤਾ ਸਲਾਮ 

ਜੇਕਰ ਤੁਸੀਂ ਅਪਣੇ ਪ੍ਰਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 97810-90444’ਤੇ ਸੰਪਰਕ ਕਰੋ।

ਇਹ ਵੀ ਪੜ੍ਹੋ: ਵਾਲੀਬਾਲ ਨੂੰ 'ਖੇਡਾਂ ਵਤਨ ਪੰਜਾਬ ਦੀਆਂ 2023' 'ਚ ਸ਼ਾਮਲ ਕਰਨ 'ਤੇ ਪੰਜਾਬ ਸੂਟਿੰਗ ਬਾਲ ਐਸ਼ੋਸੀਏਸ਼ਨ ਨੇ ਕੀਤਾ ਪੰਜਾਬ ਸਰਕਾਰ ਦਾ ਧਨਵਾਦ  

ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?

ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਅਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈੱਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement