2020 ਤੋਂ 2024 ਵਿਚਕਾਰ ਕੈਨੇਡਾ ਵਿਚ 1200 ਤੋਂ ਵੱਧ ਭਾਰਤੀਆਂ ਦੀ ਮੌਤ ਹੋਈ : Government
Published : Aug 9, 2025, 6:26 am IST
Updated : Aug 9, 2025, 8:00 am IST
SHARE ARTICLE
More than 1200 Indians died in Canada News
More than 1200 Indians died in Canada News

ਜ਼ਿਆਦਾਤਰ ਮੌਤਾਂ ਬੁਢਾਪੇ ਜਾਂ ਬਿਮਾਰੀਆਂ ਵਰਗੇ ਕੁਦਰਤੀ ਕਾਰਨਾਂ ਕਰ ਕੇ ਹੋਈਆਂ

More than 1200 Indians died in Canada News: ਸਰਕਾਰ ਨੇ ਕਿਹਾ ਕਿ ਸਾਲ 2020 ਤੋਂ 2024 ਵਿਚਕਾਰ, ਕੈਨੇਡਾ ਵਿਚ ਕੁੱਲ 1203 ਭਾਰਤੀ ਨਾਗਰਿਕਾਂ ਦੀ ਮੌਤ ਹੋਈ ਅਤੇ ਜ਼ਿਆਦਾਤਰ ਮੌਤਾਂ ਬੁਢਾਪੇ ਜਾਂ ਬਿਮਾਰੀਆਂ ਵਰਗੇ ਕੁਦਰਤੀ ਕਾਰਨਾਂ ਕਰ ਕੇ ਹੋਈਆਂ।

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਵੀ ਦਸਿਆ ਕਿ ਇਸ ਸਮੇਂ ਦੌਰਾਨ, ਵਿਦੇਸ਼ ਮੰਤਰਾਲੇ ਦੀ ਮਦਦ ਨਾਲ 757 ਭਾਰਤੀਆਂ ਦੀਆਂ ਲਾਸ਼ਾਂ ਜਾਂ ਅਸਥੀਆਂ ਕੈਨੇਡਾ ਤੋਂ ਭਾਰਤ ਲਿਆਂਦੀਆਂ ਗਈਆਂ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਪਿਛਲੇ ਪੰਜ ਸਾਲਾਂ ਵਿਚ ਕੈਨੇਡਾ ਵਿਚ ਕਿੰਨੇ ਭਾਰਤੀ ਨਾਗਰਿਕਾਂ ਦੀ ਮੌਤ ਹੋਈ ਅਤੇ ਉਨ੍ਹਾਂ ਦੀ ਮੌਤ ਦੇ ਕਾਰਨ ਕੀ ਸਨ। (ਏਜੰਸੀ)

  (For more news apart from “Fake doctor caught in Rohtak PGI News in punjabi   , ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement