ਖ਼ਬਰਾਂ |

ਤਾਜ਼ਾ |

2026 ਦਾ ਨੋਬਲ ਸ਼ਾਂਤੀ ਪੁਰਸਕਾਰ ਭਾਰਤੀ ਮੂਲ ਦੀ ਨਵਨੇਥਮ 'ਨਵੀ' ਪਿਲਈ ਨੂੰ ਦੇਣ ਦਾ ਐਲਾਨ
Published : Oct 9, 2026, 3:03 pm IST
Updated : Oct 9, 2026, 3:03 pm IST
SHARE ARTICLE
Indian-origin Navnetham 'Navi' Pillai to be awarded 2026 Nobel Peace Prize
Indian-origin Navnetham 'Navi' Pillai to be awarded 2026 Nobel Peace Prize

ਸ਼ਾਂਤੀ ਅਤੇ ਅੰਤਰਰਾਸ਼ਟਰੀ ਕਾਨੂੰਨ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਲਈ ਦਿੱਤਾ ਜਾਵੇਗਾ ਪੁਰਸਕਾਰ

ਓਸਲੋ: ਨਾਰਵੇ ਦੀ ਨੋਬਲ ਕਮੇਟੀ ਨੇ 2026 ਦਾ ਨੋਬਲ ਸ਼ਾਂਤੀ ਪੁਰਸਕਾਰ ਭਾਰਤੀ ਮੂਲ ਦੀ ਨਵਨੇਥਮ 'ਨਾਵੀ' ਪਿਲਈ ਨੂੰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸ਼ਾਂਤੀ ਅਤੇ ਅੰਤਰਰਾਸ਼ਟਰੀ ਕਾਨੂੰਨ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਲਈ ਇਹ ਪੁਰਸਕਾਰ ਦਿੱਤਾ ਜਾਵੇਗਾ।

ਸ਼ਾਂਤੀ ਦਾ ਨੋਬਲ ਸਵੀਡਨ ਦੀ ਬਜਾਏ ਨੌਰਵੇ ਵਿੱਚ ਕਿਉਂ?

ਨੋਬਲ ਦੇ ਬਾਕੀ ਪੁਰਸਕਾਰ ਸਵੀਡਨ ਵਿੱਚ ਦਿੱਤੇ ਜਾਂਦੇ ਹਨ, ਪਰ ਸ਼ਾਂਤੀ ਦਾ ਨੋਬਲ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਦਿੱਤਾ ਜਾਂਦਾ ਹੈ। ਇਸ ਦੀ ਵਜ੍ਹਾ ਲਗਭਗ 130 ਸਾਲ ਪੁਰਾਣੀ ਹੈ। ਇਹ ਵਿਵਸਥਾ ਖ਼ੁਦ ਅਲਫ੍ਰੇਡ ਨੋਬਲ ਨੇ ਆਪਣੀ ਵਸੀਅਤ ਵਿੱਚ ਤੈਅ ਕੀਤੀ ਸੀ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement