ਇਮਰਾਨ ਖ਼ਾਨ ਨੇ ਨਵਜੋਤ ਸਿੱਧੂ ਦਾ ਕਰਤਾਰਪੁਰ ਪੁੱਜਣ ‘ਤੇ ਜੱਫ਼ੀ ਪਾ ਕੇ ਕੀਤਾ ਸਵਾਗਤ
Published : Nov 9, 2019, 3:18 pm IST
Updated : Nov 9, 2019, 3:32 pm IST
SHARE ARTICLE
Navjot Sidhu and Imran Khan
Navjot Sidhu and Imran Khan

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਕਿ ਵਿਚ ਰੱਖੇ ਕਰਤਾਰਪੁਰ ਲਾਂਘੇ ਸਬੰਧੀ ਸਮਾਗਮ ਵਿਚ ਸ਼ਾਮਲ...

ਕਰਤਾਰਪੁਰ ਸਾਹਿਬ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਕਿ ਵਿਚ ਰੱਖੇ ਕਰਤਾਰਪੁਰ ਲਾਂਘੇ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਕਰਤਾਰਪੁਰ ਕੋਰੀਡੋਰ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਸਿੱਧੂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਣ ਤੋਂ ਬਾਅਦ ਹੀ ਪਾਕਿਸਤਾਨ ਜਾਣ ਲਈ ਰਵਾਨਾ ਹੋਏ। ਕਰਤਾਰਪੁਰ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਪੀ.ਐੱਮ. ਮੋਦੀ ਨੇ ਕੀਤਾ ਅਤੇ ਪਾਕਿਸਤਾਨ ਵਾਲੇ ਪਾਸੇ ਪੀ.ਐੱਮ. ਇਮਰਾਨ ਖਾਨ ਨੇ ਕੀਤਾ।

Navjot SidhuNavjot Sidhu

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਆਗਿਆ ਲਈ 2 ਵਾਰ ਪੱਤਰ ਲਿਖਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।

Kartarpur Sahib Kartarpur Sahib

 ਜਿਸ ਉਪਰੰਤ ਵੀਰਵਾਰ ਨੂੰ ਸਿੱਧੂ ਨੇ ਫਿਰ ਤੀਜੀ ਵਾਰ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਸੀ ਤੇ ਉਨ੍ਹਾਂ ਵਲੋਂ ਤੀਜੀ ਵਾਰ ਚਿੱਠੀ ਭੇਜਣ ਮਗਰੋਂ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement