ਕੈਨੇਡਾ 'ਚ ਪੰਜਾਬਣ ਦੀ ਸੜਕ ਹਾਦਸੇ 'ਚ ਹੋਈ ਮੌਤ

By : GAGANDEEP

Published : Dec 9, 2022, 11:47 am IST
Updated : Dec 9, 2022, 1:23 pm IST
SHARE ARTICLE
Gagandeep Kaur
Gagandeep Kaur

ਮ੍ਰਿਤਕ ਆਪਣੇ ਪਿੱਛੇ ਛੱਡ ਗਈ 6 ਸਾਲਾਂ ਮਾਸੂਮ ਧੀ ਤੇ ਪਤੀ

 

ਮਾਂਟਰੀਅਲ - ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਸ ਵਿਚ ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਈ  ਪੰਜਾਬੀ ਲੜਕੀ ਦੀ ਮੌਤ ਹੋ ਗਈ।

ਮ੍ਰਿਤਕ ਲੜਕੀ ਦੀ ਪਹਿਚਾਣ ਗਗਨਦੀਪ ਕੌਰ (29) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਕੌਰ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ। ਸੜਕ ਪਾਰ ਕਰਦੇ ਸਮੇਂ ਗਗਨ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਹੈ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement