ਗੁਆਟੇਮਾਲਾ ’ਚ ਬੱਸ ਪੁਲ ਤੋਂ ਡਿੱਗੀ, 40 ਲੋਕਾਂ ਦੀ ਮੌਤ 
Published : Feb 10, 2025, 10:59 pm IST
Updated : Feb 10, 2025, 10:59 pm IST
SHARE ARTICLE
Bus falls off bridge in Guatemala.
Bus falls off bridge in Guatemala.

ਇਸ ਹਾਦਸੇ ’ਚ 15 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ

ਗੁਆਟੇਮਾਲਾ ਸਿਟੀ : ਗੁਆਟੇਮਾਲਾ ਦੀ ਰਾਜਧਾਨੀ ਗੁਆਟੇਮਾਲਾ ਸਿਟੀ ਦੇ ਬਾਹਰੀ ਇਲਾਕੇ ’ਚ ਸੋਮਵਾਰ ਨੂੰ ਇਕ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਨਾਲ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ।

ਅੱਗ ਬੁਝਾਊ ਬੁਲਾਰੇ ਐਡਵਿਨ ਵਿਲਾਗ੍ਰਾਨ ਨੇ ਦਸਿਆ  ਕਿ ਕਈ ਗੱਡੀਆਂ  ਦੇ ਹਾਦਸੇ ਕਾਰਨ ਬੱਸ ਸਵੇਰ ਹੋਣ ਤੋਂ ਪਹਿਲਾਂ ਪੁਲ ਤੋਂ ਹੇਠਾਂ ਆ ਗਈ। ਇਸ ਹਾਦਸੇ ’ਚ 15 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। 

ਬੱਸ ਰਾਜਧਾਨੀ ਦੇ ਉੱਤਰ-ਪੂਰਬ ’ਚ ਪ੍ਰੋਗ੍ਰੇਸੋ ਤੋਂ ਆਈ ਸੀ। ਵਾਲੰਟੀਅਰ ਫਾਇਰ ਬ੍ਰਿਗੇਡ ਦੇ ਬੁਲਾਰੇ ਓਸਕਾਰ ਸਾਂਚੇਜ਼ ਨੇ ਦਸਿਆ  ਕਿ ਮ੍ਰਿਤਕਾਂ ’ਚ ਬੱਚੇ ਵੀ ਸ਼ਾਮਲ ਹਨ। ਰਾਸ਼ਟਰਪਤੀ ਬਰਨਾਰਡੋ ਅਰੇਵਾਲੋ ਨੇ ਅਪਣੀ ਹਮਦਰਦੀ ਜ਼ਾਹਰ ਕੀਤੀ ਅਤੇ ਕੌਮੀ  ਸੋਗ ਦੇ ਦਿਨ ਦਾ ਐਲਾਨ ਕੀਤਾ। 

Tags: bus accident

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement