ਪੰਜਾਬੀ ਮੂਲ ਦੀ ਬ੍ਰਿਟਿਸ਼ ਆਰਮੀ ਅਫ਼ਸਰ ਪੋਲਰ ਪ੍ਰੀਤ ਨੇ ਬਣਾਇਆ ਨਵਾਂ ਰਿਕਾਰਡ

By : KOMALJEET

Published : Mar 10, 2023, 10:07 am IST
Updated : Mar 10, 2023, 10:29 am IST
SHARE ARTICLE
Polar Preet
Polar Preet

ਬਗ਼ੈਰ ਕਿਸੇ ਸਹਾਇਤਾ ਤੋਂ ਇਕੱਲਿਆਂ ਫ਼ਤਹਿ ਕੀਤੀ ਦੱਖਣੀ ਧਰੁਵ ਦੀ ਸਭ ਤੋਂ ਲੰਬੀ ਯਾਤਰਾ

ਹਰਪ੍ਰੀਤ ਚੰਦੀ ਉਰਫ਼ ਪੋਲਰ ਪ੍ਰੀਤ ਨੇ ਹਾਸਲ ਕੀਤਾ ਅਜਿਹਾ ਕਰਨ ਵਾਲੀ ਪਹਿਲੀ ਏਸ਼ੀਆਈ ਮਹਿਲਾ ਦਾ ਖ਼ਿਤਾਬ 

ਲੰਡਨ: ਪੰਜਾਬੀ ਮੂਲ ਦੀ ਬ੍ਰਿਟਿਸ਼ ਮੈਡੀਕਲ ਆਰਮੀ ਅਫ਼ਸਰ ਹਰਪ੍ਰੀਤ ਚੰਦੀ ਉਰਫ਼ ਪੋਲਰ ਪ੍ਰੀਤ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪੋਲਰ ਪ੍ਰੀਤ ਨੇ ਬਗ਼ੈਰ ਕਿਸੇ ਸਹਾਇਤਾ ਤੋਂ ਇਕੱਲਿਆਂ ਹੀ ਦੱਖਣੀ ਧਰੁਵ ਦੀ ਸਭ ਤੋਂ ਲੰਬੀ ਯਾਤਰਾ ਕਰਨ ਦਾ ਰਿਕਾਰਡ ਬਣਾਇਆ ਹੈ। ਜਨਵਰੀ 2023 ਵਿਚ ਉਨ੍ਹਾਂ ਨੇ ਇਕੱਲਿਆਂ ਹੀ ਐਂਟਾਰਕਟਿਕਾ ਦੀ ਯਾਤਰਾ ਪੂਰੀ ਕੀਤੀ। ਜਨਵਰੀ 2022 ਵਿਚ ਪੋਲਰ ਪ੍ਰੀਤ ਨੇ ਦੱਖਣੀ ਧਰੁਵ ਦੀ ਇਕੱਲਿਆਂ ਯਾਤਰਾ ਕਰਨ ਵਾਲੀ ਪਹਿਲੀ ਏਸ਼ਿਆਈ ਮਹਿਲਾ ਹੋਣ ਦਾ ਖ਼ਿਤਾਬ ਹਾਸਲ ਕੀਤਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement