ਮਿਆਂਮਾਰ 'ਚ ਸੈਨਾ ਦਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਹੋਈ ਮੌਤ
Published : Jun 10, 2021, 1:29 pm IST
Updated : Jun 10, 2021, 1:35 pm IST
SHARE ARTICLE
Military plane crashes in Myanmar
Military plane crashes in Myanmar

ਜਹਾਜ਼ ਵਿਚ ਸਵਾਰ ਸਨ 16 ਲੋਕ, 4 ਲੋਕ ਦੱਸੇ ਜਾ ਰਹੇ ਨੇ ਲਾਪਤਾ

ਮਿਆਂਮਾਰ( Myanmar)  ਵਿੱਚ ਸੈਨਾ( Military plane)  ਦਾ ਇਕ ਜਹਾਜ਼ ਕ੍ਰੈਸ਼( plane crashed)  ਹੋ ਗਿਆ। ਜਾਣਕਾਰੀ ਮੁਤਾਬਿਕ ਜਹਾਜ਼ ( plane) ਵਿਚ 16 ਲੋਕ ਸਵਾਰ ਸਨ ਜਿਹਨਾਂ ਵਿਚੋਂ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 4 ਲੋਕ ਲਾਪਤਾ ਦੱਸੇ ਜਾ ਰਹੇ ਹਨ। ਜਿਹਨਾਂ ਦਾ ਬਾਲ ਕੀਤੀ ਜਾ ਰਹੀ ਹੈ।

Military plane crashes in MyanmarMilitary plane crashes in Myanmar

 

 ਇਹ ਵੀ ਪੜ੍ਹੋ: ਅਰਬਾਂ ਰੁਪਏ ਕਮਾਉਣ ਵਾਲੇ ਬੇਜ਼ੋਸ ਸਮੇਤ ਇਹ ਅਮੀਰ ਵਿਅਕਤੀ ਭਰਦੇ ਹਨ ਬਹੁਤ ਘੱਟ ਟੈਕਸ : ਰਿਪੋਰਟ

 

ਜਾਣਕਾਰੀ ਮੁਤਾਬਿਕ ਮਰਨ ਵਾਲਿਆਂ ਵਿਚ ਸੀਨੀਅਰ ਸੈਨਿਕ ਅਧਿਕਾਰੀ ਵੀ ਸ਼ਾਮਲ ਸਨ। ਇਹ ਜਹਾਜ਼ ( plane)  ਹਾਦਸਾ ਮੰਡਾਲੇ ਵਿੱਚ ਵਾਪਰਿਆ। ਰਾਹਤ ਅਤੇ ਬਚਾਅ ਕਾਰਜਾਂ ਲਈ ਅੱਗ ਬੁਝਾਉਣ ਦੇ ਕਈ ਟੈਂਡਰ ਮੌਕੇ 'ਤੇ ਪਹੁੰਚੇ।

Military plane crashes in MyanmarMilitary plane crashes in Myanmar

 

 ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਸੇਵਾ ਕਰਨ ਗਏ ਜ਼ਿਲ੍ਹਾ ਮੋਗਾ ਦੇ ਨੌਜਵਾਨ ਦੀ ਹੋਈ ਮੌਤ

 

ਇਸ ਤੋਂ ਇਲਾਵਾ ਸੁਰੱਖਿਆ ਬਲਾਂ ਦੀਆਂ ਟੀਮਾਂ ਵੀ ਵੱਡੀ ਗਿਣਤੀ ਵਿਚ ਉਥੇ ਮੌਜੂਦ ਹਨ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇੱਕ 16 ਸੀਟਾਂ ਵਾਲਾ ਜਹਾਜ਼ ( plane)  ਮੰਡਾਲੇ ਖੇਤਰ ਵਿੱਚ ਬਿਜਲੀ ਅਤੇ ਸਟੀਲ ਪਲਾਂਟ ਦੇ ਵਿਚਕਾਰ ਹਾਦਸਾਗ੍ਰਸਤ ਹੋ ਗਿਆ।

Military plane crashes in MyanmarMilitary plane crashes in Myanmar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement