ਪਾਕਿਸਤਾਨ 'ਚ ਯਾਤਰੀ ਵੈਨ ਨੂੰ ਅੱਗ ਲੱਗਣ ਕਾਰਨ 7 ਦੀ ਮੌਤ

By : GAGANDEEP

Published : Jul 10, 2023, 7:56 am IST
Updated : Jul 10, 2023, 7:56 am IST
SHARE ARTICLE
photo
photo

14 ਲੋਕ ਹੋਏ ਜ਼ਖਮੀ

 

ਇਸਲਾਮਾਬਾਦ— ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ 'ਚ ਸ਼ਨੀਵਾਰ ਨੂੰ ਇਕ ਯਾਤਰੀ ਵੈਨ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਸਥਾਨਕ ਮੀਡੀਆ ਨੂੰ ਦਸਿਆ ਕਿ ਇਹ ਹਾਦਸਾ ਪੂਰਬੀ ਪੰਜਾਬ ਸੂਬੇ ਦੇ ਸਰਗੋਧਾ ਜ਼ਿਲ੍ਹੇ ਦੇ ਭਲਵਾਲ ਕਸਬੇ ਵਿਚ ਵੈਨ ਵਿਚ ਫਿੱਟ ਕੀਤੇ ਇਕ ਗੈਸ ਸਿਲੰਡਰ ਵਿਚ ਲੀਕ ਹੋਣ ਕਾਰਨ ਵਾਪਰਿਆ, ਜਿਸਦੇ ਬਾਅਦ ਫਟ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement