ਚਾਰ ਭਾਰਤੀ-ਅਮਰੀਕੀਆਂ ਦੀ ਪ੍ਰਤੀਨਿਧੀ ਸਭਾ ਲਈ ਕੀਤੀ ਗਈ ਚੋਣ
Published : Nov 10, 2022, 10:34 am IST
Updated : Nov 10, 2022, 10:34 am IST
SHARE ARTICLE
Four Indian-Americans elected to the House of Representatives
Four Indian-Americans elected to the House of Representatives

ਸੂਬਿਆਂ ਦੀਆਂ ਮੱਧਕਾਲੀ ਚੋਣਾਂ ਵਿੱਚ ਵੀ ਭਾਰਤੀ ਮੂਲ ਦੇ ਸਿਆਸਤਦਾਨਾਂ ਦੀ ਝੰਡੀ

 

ਵਾਸ਼ਿੰਗਟਨ- ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦੇ ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ ਅਤੇ ਪ੍ਰਮਿਲਾ ਜੈਪਾਲ ਸਮੇਤ ਚਾਰ ਭਾਰਤੀ-ਅਮਰੀਕੀ ਸਿਆਸਤਦਾਨ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੁਣੇ ਗਏ ਜਦਕਿ ਕਈ ਹੋਰਾਂ ਨੇ ਸੂਬਿਆਂ ਦੀਆਂ ਮੱਧਕਾਲੀ ਚੋਣਾਂ ਵਿੱਚ ਜਿੱਤ ਦਰਜ ਕੀਤੀ ਹੈ। 

ਸਨਅਤਕਾਰ ਤੋਂ ਸਿਆਸਤਦਾਨ ਬਣੇ ਭਾਰਤੀ-ਅਮਰੀਕੀ ਡੈਮੋਕਰੈਟ ਸ੍ਰੀ ਥਾਣੇਦਾਰ ਰਿਪਬਲਿਕਨ ਉਮੀਦਵਾਰ ਮਾਰਟੇਲ ਬਿਵਿੰਗਜ਼ ਨੂੰ ਪਛਾੜਦਿਆਂ ਮਿਸ਼ਿਗਨ ਤੋਂ ਚੋਣ ਜਿੱਤਣ ਵਾਲੇ ਪਹਿਲੇ ਭਾਰਤੀ-ਅਮਰੀਕੀ ਬਣ ਗਏ। ਥਾਣੇਦਾਰ (67) ਮਿਸ਼ੀਗਨ ਹਾਊਸ ਵਿੱਚ ਤੀਜੇ ਜ਼ਿਲ੍ਹੇ ਦੀ ਨੁਮਾਇੰਦਗੀ ਕਰ ਰਹੇ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement