ਦੱਖਣੀ ਮੈਕਸੀਕੋ ’ਚ ਵਾਪਰਿਆ ਭਿਆਨਕ ਹਾਦਸਾ, ਟਰਾਲਾ ਪਲਟਣ ਕਾਰਨ 49 ਲੋਕਾਂ ਦੀ ਮੌਤ, 58 ਜ਼ਖਮੀ
Published : Dec 10, 2021, 10:11 am IST
Updated : Dec 10, 2021, 10:14 am IST
SHARE ARTICLE
Trawler overturns in southern Mexico
Trawler overturns in southern Mexico

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

 

ਮੈਕਸੀਕੋ ਸਿਟੀ: ਦੱਖਣੀ ਮੈਕਸੀਕੋ ਵਿੱਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਇੱਕ ਟਰਾਲਾ ਪਲਟ ਗਿਆ ਜਿਸ ਨਾਲ  ਘੱਟੋ-ਘੱਟ 49 ਪ੍ਰਵਾਸੀਆਂ ਦੀ ਮੌਤ ਹੋ ਗਈ।

 

Trawler overturns in southern MexicoTrawler overturns in southern Mexico

 

ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ ਲੁਈਸ ਮੈਨੁਅਲ ਗਾਰਸੀਆ ਨੇ ਸ਼ੁੱਕਰਵਾਰ ਨੂੰ ਜਾਣਕਾਰੀ  ਦਿੰਦਿਆ ਕਿਹਾ ਕਿ ਟਰਾਲਾ, ਮੱਧ ਅਮਰੀਕਾ ਤੋਂ ਗੈਰ-ਕਾਨੂੰਨੀ ਤੌਰ 'ਤੇ ਪ੍ਰਵਾਸੀਆਂ ਦੀ ਢੋਆ-ਢੁਆਈ ਕਰ ਰਿਹਾ ਸੀ।

 

 

Trawler overturns in southern MexicoTrawler overturns in southern Mexico

ਵੀਰਵਾਰ ਨੂੰ ਦੱਖਣੀ ਚਿਆਪਾਸ ਰਾਜ ਦੀ ਰਾਜਧਾਨੀ ਟਕਸਟਲਾ ਗੁਟੇਰੇਜ਼ ਨੇੜੇ ਇਕ ਹਾਈਵੇਅ 'ਤੇ ਪਲਟ ਗਿਆ। ਹਾਦਸੇ ਵਿਚ  49 ਲੋਕਾਂ ਦੀ ਮੌਤ ਹੋ ਘਈ ਜਦਕਿ 58 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜ਼ਖ਼ਮੀਆਂ ਵਿਚ 3 ਦੀ ਹਾਲਤ ਗੰਭੀਰ ਬਣੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement