ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਕਾਰੋਬਾਰੀ ਦਾ ਕਤਲ
Published : Feb 11, 2026, 7:32 am IST
Updated : Feb 11, 2026, 7:38 am IST
SHARE ARTICLE
Bangladesh Hindu businessman murdered News
Bangladesh Hindu businessman murdered News

ਮ੍ਰਿਤਕ ਦੀ ਪਛਾਣ ਸਾਊਥਕੰਡਾ ਪਿੰਡ ਦੇ ਰਹਿਣ ਵਾਲੇ ਸੁਜ਼ਨ ਚੰਦਰ ਵਜੋਂ ਹੋਈ ਹੈ

ਢਾਕਾ: ਬੰਗਲਾਦੇਸ਼ ਦੇ ਮੈਮਨਸਿੰਘ ਜ਼ਿਲ੍ਹੇ ਦੇ ਤਿ੍ਰਸ਼ਾਲਾ ਉਪਨਗਰ ’ਚ ਅਣਪਛਾਤੇ ਵਿਅਕਤੀਆਂ ਨੇ ਇਕ 62 ਸਾਲ ਦੇ ਹਿੰਦੂ ਕਾਰੋਬਾਰੀ ਦਾ ਉਸ ਦੀ ਦੁਕਾਨ ’ਚ ਧਾਰਦਾਰ ਹਥਿਆਰਾਂ ਨਾਲ ਕਤਲ ਕਰ ਦਿਤਾ। ਇਹ ਜਾਣਕਾਰੀ ਸਥਾਨਕ ਮੀਡੀਆ ’ਚ ਛਪੀ ਖ਼ਬਰਾਂ ’ਚ ਦਿਤੀ ਗਈ ਹੈ।

ਤਿ੍ਰਸ਼ਾਲ ਥਾਣੇ ਦੇ ਮੁਖੀ ਮੁਹੰਮਦ ਫਿਰੋਜ਼ ਹੁਸੈਨ ਨੇ ਮੀਡੀਆ ਨੂੰ ਦਸਿਆ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਉਪਨਗਰ ਦੇ ਬੋਗਰ ਬਾਜ਼ਾਰ ਚੌਰਾਹੇ ਉਤੇ ਵਾਪਰੀ। ਉਨ੍ਹਾਂ ਦਸਿਆ ਕਿ ਮ੍ਰਿਤਕ ਦੀ ਪਛਾਣ ਸਾਊਥਕੰਡਾ ਪਿੰਡ ਦੇ ਰਹਿਣ ਵਾਲੇ ਸੁਜ਼ਨ ਚੰਦਰ ਸਰਕਾਰ ਵਜੋਂ ਹੋਈ ਹੈ, ਜੋ ‘ਭਾਈ ਭਾਈ ਐਂਟਰਪ੍ਰਾਈਜ’ ਦਾ ਮਾਲਕ ਸੀ।      ਹੁਸੈਨ ਨੇ ਕਿਹਾ ਕਿ ਹਮਲਾਵਰਾਂ ਨੇ ਸਰਕਾਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਫਿਰ ਉਸ ਨੂੰ ਦੁਕਾਨ ਅੰਦਰ ਛੱਡ ਦਿਤਾ।   

Location: Bangladesh, Dhaka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement