Delhi News : CAA ਨੂੰ ਲਾਗੂ ਕਰਨ ਨਾਲ ਜੁੜੇ ਨਿਯਮ ਨੂੰ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ

By : BALJINDERK

Published : Mar 11, 2024, 6:29 pm IST
Updated : Mar 11, 2024, 6:29 pm IST
SHARE ARTICLE
CAA rules
CAA rules

Delhi News : CAA ਦਾ ਮਕਸਦ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣਾ

Delhi News :  ਨਵੀਂ ਦਿੱਲੀ, 11 ਮਾਰਚ (ਭਾਸ਼ਾ) ਵਿਵਾਦਗ੍ਰਸਤ ਨਾਗਰਿਕਤਾ (ਸੋਧ) ਕਾਨੂੰਨ (311), 2019 ਨੂੰ ਲਾਗੂ ਕਰਨ ਨਾਲ ਸਬੰਧਤ ਨਿਯਮ ਸੋਮਵਾਰ ਨੂੰ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜੋ:Punjab News : ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚ ਕੈਦੀ ਨੇ ਸਹਾਇਕ ਸੁਪਰਡੈਂਟ ਨਾਲ ਕੀਤੀ ਬਦਸਲੂਕੀ 


CAA ਦਾ ਮਕਸਦ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣਾ ਹੈ।
ਇੱਕ ਵਾਰ CAA ਨਿਯਮ ਜਾਰੀ ਹੋਣ ਤੋਂ ਬਾਅਦ, ਮੋਦੀ ਸਰਕਾਰ 31 ਦਸੰਬਰ, 2014 ਤੱਕ ਭਾਰਤ ਆਏ ਬੰਗਲਾਦੇਸ਼ ਪਾਕਿਸਤਾਨ ਅਤੇ ਗੈਰ-ਮੁਸਲਿਮ ਪ੍ਰਵਾਸੀਆਂ (ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ) ਨੂੰ ਭਾਰਤੀ ਨਾਗਰਿਕਤਾ ਦੇਣਾ ਸ਼ੁਰੂ ਕਰ ਦੇਵੇਗੀ।

ਇਹ ਵੀ ਪੜੋ:Moga News : ਮੋਗਾ ’ਚ ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਹੋਈ ਧੋਖਾਧੜੀ  


CAA ਦਸੰਬਰ 2019 ਵਿੱਚ ਪਾਸ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਸੀ, ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਇਸਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਇਹ ਕਾਨੂੰਨ ਅਜੇ ਲਾਗੂ ਨਹੀਂ ਹੋ ਸਕਿਆ ਹੈ ਕਿਉਂਕਿ ਇਸ ਦੇ ਲਾਗੂ ਕਰਨ ਦੇ ਨਿਯਮ ਅਜੇ ਨੋਟੀਫਾਈ ਕੀਤੇ ਜਾਣੇ ਹਨ। ਭਾਸ਼ਾ

ਇਹ ਵੀ ਪੜੋ:Mansa Court News : ਮਾਨਸਾ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਨੂੰ ਤੈਅ 

 

 (For more news apart from CAA is likely to be notified of the rules attached  News in Punjabi, stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement