ਬਰੈਂਪਟਨ: ਹੈਰੋਇਨ ਤੇ ਹੋਰ ਨਸ਼ਾ ਰੱਖਣ ਦੇ ਦੋਸ਼ 'ਚ ਇਕ ਗ੍ਰਿਫ਼ਤਾਰ 
Published : May 11, 2022, 12:58 pm IST
Updated : May 11, 2022, 12:58 pm IST
SHARE ARTICLE
 Brampton: Arrested for possession of heroin and other drugs
Brampton: Arrested for possession of heroin and other drugs

ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਨਾਮ ਰਵਿੰਦਰਪਾਲ ਸੇਖੋ ਹੈ

 

ਬਰੈਂਪਟਨ : ਬਰੈਂਪਟਨ ਦੇ ਵਾਸੀ ਰਵਿੰਦਰਪਾਲ ਸੇਖੋਂ ਨੂੰ ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਿਸ ’ਤੇ ਹੈਰੋਇਨ ਤੇ ਹੋਰ ਨਸ਼ਾ ਰੱਖਣ ਦੇ ਦੋਸ਼ ਲੱਗੇ ਹਨ। ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ 7 ਮਈ ਨੂੰ ਸ਼ਾਮ ਪੰਜ ਵਜੇ ਗੁਡਰੋ ਡੁਬਰੌਇਵਿਲ ਵਿਖੇ ਇੱਕ ਕਾਰੋਬਾਰੀ ਅਦਾਰੇ ਵਿਚੋਂ ਕੁੱਝ ਮਾਤਰਾ ਵਿਚ ਨਸ਼ਾ ਬਰਾਮਦ ਹੋਇਆ ਸੀ, ਜਿਸ ਵਿਚ ਹੈਰੋਇਨ ਤੇ ਮੈਥਮਫੈਟਾਮਾਈਨ ਸ਼ਾਮਲ ਹੈ।  ਜਾਂਚ-ਪੜਤਾਲ ਮਗਰੋਂ ਪੁਲਿਸ ਟੀਮ ਨੇ ਇਸ ਮਾਮਲੇ ਵਿਚ ਬਰੈਂਪਟਨ ਦੇ ਵਾਸੀ 46 ਸਾਲ ਦੇ ਰਵਿੰਦਰਪਾਲ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ’ਤੇ ਪਾਬੰਦੀ ਸ਼ੁਧਾ ਨਸ਼ਾ ਹੈਰੋਇਨ ਤੇ ਮੈਥਮਫੈਟਾਮਾਈਨ ਰੱਖਣ ਦੇ ਦੋਸ਼ ਆਇਦ ਕੀਤੇ ਗਏ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement