Gaza News: ਗਾਜ਼ਾ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ 23 ਲੋਕਾਂ ਦੀ ਮੌਤ
Published : May 11, 2025, 11:04 am IST
Updated : May 11, 2025, 11:04 am IST
SHARE ARTICLE
23 killed in Israeli airstrikes in Gaza News in punjabi
23 killed in Israeli airstrikes in Gaza News in punjabi

Gaza News: ਮ੍ਰਿਤਕਾਂ ਵਿਚ 3 ਬੱਚੇ ਵੀ ਸ਼ਾਮਲ

23 killed in Israeli airstrikes in Gaza News: ਸ਼ਨੀਵਾਰ ਰਾਤ (10 ਮਈ) ਨੂੰ ਗਾਜ਼ਾ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਤਿੰਨ ਬੱਚਿਆਂ ਸਮੇਤ 23 ਫਲਸਤੀਨੀ ਮਾਰੇ ਗਏ। ਇਸ ਤੋਂ ਪਹਿਲਾਂ, ਸ਼ੁੱਕਰਵਾਰ ਦੇਰ ਰਾਤ ਇੱਕ ਹੋਰ ਹਮਲੇ ਵਿੱਚ, ਜਬਾਲੀਆ ਖੇਤਰ ਵਿੱਚ ਸਥਿਤ ਸੰਯੁਕਤ ਰਾਸ਼ਟਰ ਏਜੰਸੀ ਦੇ ਗੋਦਾਮ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਲੋਕਾਂ ਦੇ ਅਨੁਸਾਰ, ਗੋਦਾਮ 'ਤੇ ਪਹਿਲਾਂ ਵੀ ਕਈ ਵਾਰ ਛਾਪਾ ਮਾਰਿਆ ਜਾ ਚੁੱਕਾ ਹੈ ਅਤੇ ਬੰਬ ਸੁੱਟੇ ਜਾ ਚੁੱਕੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement