Donald Trump: ਮੁੜ ਵਾਲ-ਵਾਲ ਬਚੇ ਡੋਨਾਲਡ ਟਰੰਪ, ਮੋਂਟਾਨਾ ’ਚ ਕੀਤੀ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
Published : Aug 11, 2024, 8:18 am IST
Updated : Aug 11, 2024, 8:34 am IST
SHARE ARTICLE
Donald Trump plane
Donald Trump plane

Donald Trump: ਜਹਾਜ਼ ਵਿਚ ਤਕਨੀਕੀ ਖ਼ਰਾਬੀ ਆ ਗਈ ਸੀ

Donald Trump plane made an emergency landing in Montana: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਜਹਾਜ਼ ਸਨਿਚਰਵਾਰ ਨੂੰ ਖ਼ਰਾਬ ਹੋ ਗਿਆ, ਜਿਸ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਲਾਂਕਿ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਟਰੰਪ ਵਾਲ-ਵਾਲ ਬਚ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਟਰੰਪ ਇਕ ਰੈਲੀ ਲਈ ਮੋਂਟਾਨਾ ਜਾ ਰਹੇ ਸਨ।

ਇਹ ਵੀ ਪੜ੍ਹੋ: Hindenburg Research SEBI Chairperson: ਹਿੰਡਨਬਰਗ ਰਿਸਰਚ ਨੇ ਸੇਬੀ ਚੇਅਰਪਰਸਨ 'ਤੇ ਲਾਏ ਗੰਭੀਰ ਦੋਸ਼, ਕਿਹਾ- ਅਡਾਨੀ ਘੁਟਾਲੇ ਨਾਲ ਹੈ ਸਬੰਧ

ਹਵਾਈ ਅੱਡੇ ਦੇ ਤਕਨੀਕੀ ਅਮਲੇ ਮੁਤਾਬਕ ਟਰੰਪ ਦੇ ਜਹਾਜ਼ ਵਿਚ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਾਰਨ ਉਨ੍ਹਾਂ ਦੇ ਜਹਾਜ਼ ਨੂੰ ਰੌਕੀ ਪਹਾੜ ਦੇ ਦੂਜੇ ਪਾਸੇ ਹਵਾਈ ਅੱਡੇ ’ਤੇ ਉਤਾਰਿਆ ਗਿਆ ਸੀ। ਬਿਲਿੰਗਸ ਲੋਗਨ ਇੰਟਰਨੈਸ਼ਨਲ ਏਅਰਪੋਰਟ ਦੀ ਅਧਿਕਾਰੀ ਜੇਨੀ ਮੋਕੇਲ ਨੇ ਦਸਿਆ ਕਿ ਟਰੰਪ ਦਾ ਜਹਾਜ਼ ਬੋਜ਼ਮੈਨ, ਮੋਂਟਾਨਾ ਜਾ ਰਿਹਾ ਸੀ। ਉਹ ਅਪਣੇ ਪ੍ਰਾਈਵੇਟ ਜੈਟ ਵਿਚ ਬੋਜ਼ਮੈਨ ਜਾ ਰਿਹਾ ਸੀ।     

ਇਹ ਵੀ ਪੜ੍ਹੋ: Himachal News: 50,000 ਰੁਪਏ ਸਾਲਾਨਾ ਤੋਂ ਵੱਧ ਕਮਾਈ ਕਰਨ ਵਾਲਿਆਂ ਨੂੰ ਪੇਂਡੂ ਖੇਤਰਾਂ ’ਚ ਮੁਫ਼ਤ ਪਾਣੀ ਨਹੀਂ ਮਿਲੇਗਾ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Donald Trump plane , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement