ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਅਸਾਨ, ਬਿਨਾਂ IELTS ਕਰੋ ਅਪਲਾਈ
Published : Sep 11, 2023, 6:50 pm IST
Updated : Sep 11, 2023, 6:50 pm IST
SHARE ARTICLE
Get Canada Work Visa Without IELTS
Get Canada Work Visa Without IELTS

ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 8699443211 ’ਤੇ ਸੰਪਰਕ ਕਰੋ।

ਟੋਰਾਂਟੋ: ਕੈਨੇਡਾ ਵਿਚ ਵਰਕ ਪਰਮਟ ਲੈਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਹੁਣ ਸਰਕਾਰ ਨੇ ਕੈਨੇਡਾ ਵਿਚ ਵਰਕ ਪਰਮਿਟ ਲੈਣ ਦੀਆਂ ਸ਼ਰਤਾਂ ਨੂੰ ਬਹੁਤ ਹੀ ਸੁਖਾਲਾ ਕਰ ਦਿਤਾ ਹੈ। ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦਾ ਹੈ ਤੇ ਕੈਨੇਡਾ ਵਿਚ ਅਪਣੇ ਕੰਮ ਰਾਹੀਂ ਅਪਣਾ ਹੁਨਰ ਦਿਖਾਉਣਾ ਚਾਹੁੰਦਾ ਹੈ। ਇਸ ਲਈ ਹੁਣ ਤੁਸੀਂ ਵੀ ਕੈਨੇਡਾ ਵਰਕ ਪਰਮਿਟ ਲਈ ਜਲਦ ਅਪਲਾਈ ਕਰ ਸਕਦੇ ਹੋ। 

ਇਹਨਾਂ ਸ਼ਰਤਾਂ ਵਿਚ ਸਰਕਾਰ ਨੇ ਆਈਲੈਟਸ ਦੀ ਸ਼ਰਤ ਨੂੰ ਹਟਾ ਦਿਤਾ ਹੈ ਤੇ ਸਰਕਾਰ ਨੇ ਕਿਹਾ ਹੈ ਕਿ ਹੁਣ ਵਰਕ ਪਰਮਿਟ ਲਈ ਲੋਕ ਬਿਨ੍ਹਾਂ ਆਈਲੈਟਸ ਅਤੇ ਘੱਟ ਦਸਤਾਵੇਜ਼ਾਂ ਦੇ ਨਾਲ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਇਸ ਨੰਬਰ 8699443211 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਕੈਨੇਡਾ ਵਿਚ ਵਧੀਆ ਕਮਾਈ ਕਰਨਾ ਚਾਹੁੰਦੇ ਹੋ ਤਾਂ ਅਪਣੇ ਕੰਮ ਕਰਨ ਦੇ ਤਜਰਬੇ ਨੂੰ ਹੋਰ ਵਧਾਇਆ ਜਾਵੇ। ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 8699443211’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement