ਭਾਰਤ ‘ਚ ਧਾਰਮਿਕ ਆਜ਼ਾਦੀ ‘ਤੇ USCIRF ਦੀ ਸੁਣਵਾਈ ਮੁਲਤਵੀ
Published : Dec 11, 2018, 6:30 pm IST
Updated : Dec 11, 2018, 6:30 pm IST
SHARE ARTICLE
USCIRF
USCIRF

ਅਮਰੀਕਾ ਦੇ ਇਕ ਸਮੂਹ ਕਮਿਸ਼ਨ ਨੇ ਭਾਰਤ ਵਿਚ ਧਰਮ ਨੂੰ ਮੰਨਣ ਦੀ ਆਜ਼ਾਦੀ ਉਤੇ ਬੁੱਧਵਾਰ ਨੂੰ ਹੋਣ ਵਾਲੀ...

ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਇਕ ਸਮੂਹ ਕਮਿਸ਼ਨ ਨੇ ਭਾਰਤ ਵਿਚ ਧਰਮ ਨੂੰ ਮੰਨਣ ਦੀ ਆਜ਼ਾਦੀ ਉਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿਤੀ ਹੈ। ਇਸ ਕਮਿਸ਼ਨ ਦਾ ਗਠਨ ਅੰਤਰ ਰਾਸ਼ਟਰੀ ਪੱਧਰ ‘ਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਮਾਮਲਿਆਂ ਦੇ ਤੱਥਾਂ ਅਤੇ ਪ੍ਰਸਥਿਤੀਆਂ ਦੀ ਸਮੀਖਿਆ ਕਰਨ ਲਈ ਕੀਤਾ ਗਿਆ ਹੈ। 

P.M Modi & Donald TrumpP.M Modi & Donald TrumpUS ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (USCIRF) ਨੇ ਕਿਹਾ ਕਿ ‘ਫ੍ਰੀਡਮ ਆਫ਼ ਰਿਲੀਜਨ ਆਰ ਬਿਲੀਫ ਇਜ਼ ਇੰਡੀਆ: ਰਾਈਜ਼ਿੰਗ ਚੈਲੈਂਜਸ ਐਂਡ ਨਿਊ ਆਪਰਚੂਨੀਟੀਜ਼ ਫਾਰ ਯੂਐਸ ਪਾਲਿਸੀ’ ਉਤੇ ਕੋਈ ਸੁਣਵਾਈ ਅਗਲੇ ਸਾਲ ਮਈ ਵਿਚ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਉਤੇ ਸਲਾਨਾ ਰਿਪੋਰਟ ਪ੍ਰਕਾਸ਼ਿਤ ਹੋਣ ਤੋਂ ਬਾਅਦ ਕੀਤੀ ਜਾਵੇਗੀ।

ਕਮਿਸ਼ਨ ਨੇ ਕਿਹਾ, ‘‘ਭਾਰਤ ਵਿਚ ਧਾਰਮਿਕ ਆਜ਼ਾਦੀ ਦੇ ਵਿਸ਼ੇ ਵਿਚ ਧਾਰਮਿਕ ਅਤੇ ਨਾਗਰਿਕ ਸੰਗਠਨਾਂ ਨੇ ਜਿਸ ਤਰ੍ਹਾਂ ਨਾਲ ਪ੍ਰਤੀਕਿਰਿਆਵਾਂ ਦਿਤੀਆਂ ਹਨ ਉਸ ਨੂੰ ਵੇਖਦੇ ਹੋਏ ਯੂਐਸਸੀਆਈਆਰਐਫ਼ ਨੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿਤੀ ਹੈ ਤਾਂਕਿ ਜ਼ਿਆਦਾ ਤੋਂ ਜ਼ਿਆਦਾ ਪ੍ਰਤੀਭਾਗੀ ਅਤੇ ਮੁਲਾਕਾਤੀ ਇਸ ਵਿਚ ਹਿੱਸਾ ਲੈ ਸਕਣ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement