ਕੈਨੇਡਾ : ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਨੇ ਕੀਤੀ ਖੇਤੀ ਕਾਨੂੰਨਾਂ ਦੀ ਨਿਖੇਧੀ
Published : Apr 12, 2021, 4:26 pm IST
Updated : Apr 12, 2021, 4:26 pm IST
SHARE ARTICLE
 NDP Jagmeet Singh,
NDP Jagmeet Singh,

ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ।

ਟੋਰਾਂਟੋ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਦੇਸ਼ ਤੋਂ ਹੀ ਨਹੀਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ।  ਇਸ ਵਿਚਕਾਰ ਕੈਨੇਡਾ ਵਿੱਚ NDP ਦੇ ਸੰਸਦ ਮੈਂਬਰ ਜਗਮੀਤ ਸਿੰਘ ਦੀ ਅਗਵਾਈ ਵਾਲੀ ਕੈਨੇਡੀਅਨ NDP ਸਰਕਾਰ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਉਸ ਦੇ ਵਿਰੁੱਧ ਮਤਾ ਪਾਸ ਕੀਤਾ ਹੈ। ਦੂਜੇ ਪਾਸੇ ਵਿਸ਼ਵ ਵਿਚ ਕੈਨੇਡਾ ਦੇ ਸਥਾਨ ਨੂੰ ਮੁੜ ਪਰਿਭਾਸ਼ਿਤ ਕਰਨਾ ਪਾਰਟੀ ਦੀ ਵਿਦੇਸ਼ ਨੀਤੀ ਦਾ ਮੁਖ ਟੀਚਾ ਸੀ। 

Jagmeet SinghJagmeet Singh

ਬਰੈਂਪਟਨ ਈਸਟ ਤੋਂ ਪਾਰਟੀ ਦੇ ਮੈਂਬਰਾਂ ਵੱਲੋਂ ‘ਭਾਰਤੀ ਕਿਸਾਨਾਂ ਨਾਲ ਅੰਤਰਰਾਸ਼ਟਰੀ ਇਕਜੁੱਟਤਾ’ ਲਈ ਮਤਾ ਲਿਆਂਦਾ ਗਿਆ ਸੀ। ਮਤੇ ਵਿਚ ਕਿਹਾ ਗਿਆ ਹੈ ਕਿ “ਸੰਘੀ ਸਰਕਾਰ ਭਾਰਤ ਦੀਆਂ ਕਾਰਵਾਈਆਂ ਦੀ ਨਿੰਦਾ ਕਰੇ।  ਇਸ ਦੌਰਾਨ ਮੰਗ ਕੀਤੀ ਗਈ ਹੈ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ।

JAGMEET SINGHJAGMEET SINGH TWEET

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement