ਆਸਟਰੇਲੀਆ ਨੇ ਭਾਰਤ ਨੂੰ ਸਟੂਡੈਂਟ ਵੀਜ਼ੇ ਲਈ ‘ਸੱਭ ਤੋਂ ਵੱਧ ਖ਼ਤਰਨਾਕ' ਸ਼੍ਰੇਣੀ ਵਿਚ ਸ਼ਾਮਲ ਕੀਤਾ

By : GAGANDEEP

Published : Jan 13, 2026, 6:40 am IST
Updated : Jan 13, 2026, 7:51 am IST
SHARE ARTICLE
Australia places India in 'most dangerous' category for student visasAustralia places India in 'most dangerous' category for student visas
Australia places India in 'most dangerous' category for student visasAustralia places India in 'most dangerous' category for student visas

ਹੁਣ ਵਿਦਿਆਰਥੀਆਂ ਨੂੰ ਅਪਣੀ ਵਿੱਤੀ ਸਥਿਤੀ, ਜਿਵੇਂ ਕਿ 3 ਮਹੀਨਿਆਂ ਦੀ ਬੈਂਕ ਸਟੇਟਮੈਂਟ ਅਤੇ ਅਕਾਦਮਿਕ ਰਿਕਾਰਡਾਂ ਦੇ ਵਧੇਰੇ ਪੁਖ਼ਤਾ ਸਬੂਤ ਦੇਣੇ ਪੈਣਗੇ।

ਨਵੀਂ ਦਿੱਲੀ : ਅਮਰੀਕਾ-ਕੈਨੇਡਾ ਤੇ ਇੰਗਲੈਂਡ ਨੇ ਜਿੱਥੇ ਅਪਣੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿਤੇ ਹਨ, ਉੱਥੇ ਹੀ ਆਸਟਰੇਲੀਆ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਭਾਰਤ, ਨੇਪਾਲ, ਬੰਗਲਾਦੇਸ਼ ਅਤੇ ਭੂਟਾਨ ਨੂੰ ਸਟੂਡੈਂਟ ਵੀਜ਼ਾ ਲਈ ‘ਸੱਭ ਤੋਂ ਵੱਧ ਖ਼ਤਰਨਾਕ’ ਸ਼੍ਰੇਣੀ ਵਿਚ ਸ਼ਾਮਲ ਕਰ ਦਿਤਾ ਹੈ।

ਇਹ ਨਵਾਂ ਨਿਯਮ 8 ਜਨਵਰੀ 2026 ਤੋਂ ਲਾਗੂ ਹੋ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਵਿਦਿਆਰਥੀਆਂ ਨੂੰ ਅਪਣੀ ਵਿੱਤੀ ਸਥਿਤੀ, ਜਿਵੇਂ ਕਿ 3 ਮਹੀਨਿਆਂ ਦੀ ਬੈਂਕ ਸਟੇਟਮੈਂਟ ਅਤੇ ਅਕਾਦਮਿਕ ਰਿਕਾਰਡਾਂ ਦੇ ਵਧੇਰੇ ਪੁਖ਼ਤਾ ਸਬੂਤ ਦੇਣੇ ਪੈਣਗੇ। ਇਸ ਦੇ ਨਾਲ ਹੀ ਵੀਜ਼ਾ ਅਰਜ਼ੀਆਂ ਦੀ ਜਾਂਚ ਹੁਣ ਜ਼ਿਆਦਾ ਬਾਰੀਕੀ ਨਾਲ ਕੀਤੀ ਜਾਵੇਗੀ, ਜਿਸ ਕਾਰਨ ਪ੍ਰੋਸੈਸਿੰਗ ਦਾ ਸਮਾਂ ਪਹਿਲਾਂ ਦੇ 3 ਹਫ਼ਤਿਆਂ ਤੋਂ ਵਧ ਕੇ 8 ਹਫ਼ਤਿਆਂ ਤਕ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement