Myanmar Earthquake: ਮਿਆਂਮਾਰ ’ਚ ਮੁੜ ਆਇਆ ਤੇਜ਼ ਭੂਚਾਲ 
Published : Apr 13, 2025, 12:37 pm IST
Updated : Apr 13, 2025, 12:37 pm IST
SHARE ARTICLE
File Photo
File Photo

5.1 ਮਾਪੀ ਗਈ ਤੀਬਰਤਾ 

 


Strong earthquake strikes Myanmar again : ਐਤਵਾਰ 13 ਅਪ੍ਰੈਲ ਨੂੰ ਮਿਆਂਮਾਰ ਵਿਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.1 ਮਾਪੀ ਗਈ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਅਨੁਸਾਰ ਮਿਆਂਮਾਰ ਵਿਚ 13 ਅਪ੍ਰੈਲ ਨੂੰ ਸਵੇਰੇ 7:54 ਵਜੇ 5.1 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦਾ ਕੇਂਦਰ ਜ਼ਮੀਨ ਦੇ 10 ਕਿਲੋਮੀਟਰ ਅੰਦਰ ਸੀ।

ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.1 ਮਾਪੀ ਗਈ। ਹਾਲ ਹੀ ਵਿਚ ਮਿਆਂਮਾਰ ਵਿਚ ਇਕ ਭਿਆਨਕ ਭੂਚਾਲ ਆਇਆ ਸੀ, ਜਿਸ ਵਿਚ ਤਿੰਨ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਅਨੁਸਾਰ, ਮਿਆਂਮਾਰ ਵਿਚ 13 ਅਪ੍ਰੈਲ ਨੂੰ ਸਵੇਰੇ 7:54 ਵਜੇ 5.1 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦਾ ਕੇਂਦਰ ਜ਼ਮੀਨ  ਅੰਦਰ ਸਿਰਫ਼ 10 ਕਿਲੋਮੀਟਰ ਦੀ ਦੂਰੀ ’ਤੇ ਸੀ। ਫ਼ਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement