Israeli vs Iran: ਇਜ਼ਰਾਈਲੀ ਹਮਲੇ ’ਚ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਮੁਖੀ ਜਨਰਲ ਹੁਸੈਨ ਸਲਾਮੀ ਦੀ ਹੋਈ ਮੌਤ

By : PARKASH

Published : Jun 13, 2025, 9:53 am IST
Updated : Jun 13, 2025, 9:53 am IST
SHARE ARTICLE
Israeli vs Iran: Iran's Revolutionary Guard Chief General Hossein Salami Killed in Israeli Strike
Israeli vs Iran: Iran's Revolutionary Guard Chief General Hossein Salami Killed in Israeli Strike

Israeli vs Iran: ਦੇਸ਼ ਦੇ ਸਰਕਾਰੀ ਟੈਲੀਵਿਜ਼ਨ ਨੇ ਅਪਣੀ ਖ਼ਬਰ ਵਿੱਚ ਦਿਤੀ ਜਾਣਕਾਰੀ

Iran's Revolutionary Guard Chief General Hossein Salami Killed in Israeli Strike: ਈਰਾਨ ਦੇ ਅਰਧ ਸੈਨਿਕ ਬਲ ‘ਰਿਵੋਲਿਊਸ਼ਨਰੀ ਗਾਰਡ’ ਦੇ ਮੁਖੀ ਜਨਰਲ ਹੁਸੈਨ ਸਲਾਮੀ ਦੀ ਇਜ਼ਰਾਈਲੀ ਹਮਲੇ ਵਿਚ ਮੌਤ ਹੋ ਗਈ। ਦੇਸ਼ ਦੇ ਸਰਕਾਰੀ ਟੈਲੀਵਿਜ਼ਨ ਨੇ ਅਪਣੀ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ।

ਟੈਲੀਵਿਜ਼ਨ ’ਤੇ ਨਿਊਜ਼ ਪੇਸ਼ਕਾਰ ਨੇ ਇੱਕ ਬਿਆਨ ਪੜਿ੍ਹਆ ਜਿਸ ਵਿੱਚ ਕਿਹਾ ਗਿਆ ਸੀ, ‘‘ਜਨਰਲ ਹੁਸੈਨ ਸਲਾਮੀ ਮਾਰਿਆ ਗਿਆ ਹੈ।’’ ਹਾਲਾਂਕਿ, ਬਿਆਨ ਵਿੱਚ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ।

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਅਤੇ ਫ਼ੌਜੀ ਸਥਾਨਾਂ, ਇਸਦੇ ਪ੍ਰਮਾਣੂ ਪ੍ਰੋਗਰਾਮ ਦੀ ਅਗਵਾਈ ਕਰਨ ਵਾਲੇ ਅਧਿਕਾਰੀਆਂ ਅਤੇ ਇਸਦੇ ਬੈਲਿਸਟਿਕ ਮਿਜ਼ਾਈਲ ਹਥਿਆਰਾਂ ਨੂੰ ਨਿਸ਼ਾਨਾ ਬਣਾਇਆ ਹੈ।

(For more news apart from Israeli Strike Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement