Sreeja Verma USA News: ਅਮਰੀਕਾ 'ਚ ਸੜਕ ਹਾਦਸੇ ਵਿਚ ਭਾਰਤੀ ਵਿਦਿਆਰਥਣ ਦੀ ਮੌਤ, ਟਰੱਕ ਦੇ ਟੱਕਰ ਮਾਰਨ ਕਾਰਨ ਗਈ ਜਾਨ
Published : Aug 13, 2025, 8:47 am IST
Updated : Aug 13, 2025, 8:47 am IST
SHARE ARTICLE
Indian student Sreeja Verma dies in road accident in US
Indian student Sreeja Verma dies in road accident in US

Sreeja Verma USA News: ਸ਼੍ਰੀਜਾ ਵਰਮਾ ਵਾਸੀ ਹੈਦਰਾਬਾਦ ਵਜੋਂ ਹੋਈ ਪਛਾਣ

Indian student Sreeja Verma dies in road accident in US : ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਸ਼੍ਰੀਜਾ ਵਰਮਾ (23) (Sreeja Verma) ਵਜੋਂ ਹੋਈ ਹੈ, ਜੋ ਕਿ ਹੈਦਰਾਬਾਦ ਨਾਲ ਸਬੰਧਿਤ ਸੀ। ਸ਼੍ਰੀਜਾ ਹਾਲ ਹੀ ਵਿੱਚ ਉੱਚ ਸਿੱਖਿਆ ਲਈ ਅਮਰੀਕਾ ਗਈ ਸੀ। ਉਹ ਸ਼ਿਕਾਗੋ ਵਿੱਚ ਰਹਿੰਦੀ ਸੀ। ਸੋਮਵਾਰ ਰਾਤ ਨੂੰ, ਉਹ ਆਪਣੇ ਅਪਾਰਟਮੈਂਟ ਤੋਂ ਰਾਤ ਦੇ ਖਾਣੇ ਲਈ ਨੇੜਲੇ ਰੈਸਟੋਰੈਂਟ ਜਾ ਰਹੀ ਸੀ।

ਇਸ ਦੌਰਾਨ ਇੱਕ ਟਰੱਕ ਨੇ ਸ਼੍ਰੀਜਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸ਼੍ਰੀਜਾ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। 

(For more news apart from “Indian student Sreeja Verma dies in road accident in US , ” stay tuned to Rozana Spokesman.)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement