America Election: ਏ.ਆਰ. ਰਹਿਮਾਨ ਨੇ ਕਮਲਾ ਹੈਰਿਸ ਦੇ ਸਮਰਥਨ ’ਚ 30 ਮਿੰਟ ਦਾ ਵੀਡੀਉ ਕੀਤਾ ਰਿਕਾਰਡ
Published : Oct 13, 2024, 9:27 am IST
Updated : Oct 13, 2024, 9:27 am IST
SHARE ARTICLE
A.R. Rahman recorded a 30-minute video in support of Kamala Harris
A.R. Rahman recorded a 30-minute video in support of Kamala Harris

America Election: ਰਹਿਮਾਨ (57) ਭਾਰਤੀ-ਅਫ਼ਰੀਕੀ ਮੂਲ ਦੀ ਹੈਰਿਸ ਦਾ ਸਮਰਥਨ ਕਰਨ ਵਾਲੇ ਦੱਖਣੀ ਏਸ਼ੀਆ ਦੇ ਪਹਿਲੇ ਪ੍ਰਮੁੱਖ ਅੰਤਰਰਾਸ਼ਟਰੀ ਕਲਾਕਾਰ ਹਨ।

America Election: ਮਸ਼ਹੂਰ ਸੰਗੀਤਕਾਰ ਏ.ਆਰ ਰਹਿਮਾਨ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਮਰਥਨ ’ਚ ਅਪਣੇ ਕੰਸਰਟ ਦਾ 30 ਮਿੰਟ ਦਾ ਵੀਡੀਉ ਰਿਕਾਰਡ ਕੀਤਾ ਹੈ, ਜਿਸ ਨਾਲ 5 ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਉਨ੍ਹਾਂ (ਹੈਰਿਸ) ਦੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਰਹਿਮਾਨ (57) ਭਾਰਤੀ-ਅਫ਼ਰੀਕੀ ਮੂਲ ਦੀ ਹੈਰਿਸ ਦਾ ਸਮਰਥਨ ਕਰਨ ਵਾਲੇ ਦੱਖਣੀ ਏਸ਼ੀਆ ਦੇ ਪਹਿਲੇ ਪ੍ਰਮੁੱਖ ਅੰਤਰਰਾਸ਼ਟਰੀ ਕਲਾਕਾਰ ਹਨ।

ਏਸ਼ੀਅਨ ਅਮਰੀਕਨ ਪੈਸੀਫ਼ਿਕ ਆਈਲੈਂਡਰਜ਼ (ਏ.ਏ.ਪੀ.ਆਈ.) ਵਿਕਟਰੀ ਫ਼ੰਡ ਦੇ ਪ੍ਰਧਾਨ ਸ਼ੇਖਰ ਨਰਸਿਮਹਨ ਨੇ ਕਿਹਾ,‘‘ਇਸ ਪ੍ਰਦਰਸ਼ਨ ਨਾਲ, ਏ.ਆਰ. ਰਹਿਮਾਨ ਉਨ੍ਹਾਂ ਨੇਤਾਵਾਂ ਅਤੇ ਕਲਾਕਾਰਾਂ ਦੇ ਇਕ ਵੱਧ ਰਹੇ ਸਮੂਹ ਵਿਚ ਸ਼ਾਮਲ ਹੁੰਦੇ ਹਨ ਜੋ ਅਮਰੀਕਾ ਵਿਚ ਪ੍ਰਗਤੀ ਅਤੇ ਪ੍ਰਤੀਨਿਧਤਾ ਨੂੰ ਅੱਗੇ ਵਧਾ ਰਹੇ ਹਨ।’’     

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement