ਫਿਲੀਪੀਨਸ 'ਚ ਵਾਮਕੋ' ਨਾਲ 11 ਕਰੋੜ ਘਰਾਂ ਨੂੰ ਪਹੁੰਚਿਆ ਨੁਕਸਾਨ, ਸੱਤ ਦੀ ਮੌਤ
Published : Nov 13, 2020, 12:39 pm IST
Updated : Nov 13, 2020, 12:48 pm IST
SHARE ARTICLE
Typhoon Vamco
Typhoon Vamco

ਇਸ ਇਲਾਕੇ ‘ਚ ਵੱਡੇ ਪੈਮਾਨੇ ‘ਤੇ ਹੜ੍ਹਾਂ ਕਾਰਨ ਸੈਂਕੜੇ ਲੋਕ ਫਸੇ ਹੋਏ ਹਨ।

ਮਨੀਲਾ: ਫਿਲੀਪੀਨਸ ਦੇ ਮੁੱਖ ਦੀਪ ਲੂਜਾਨ ‘ਚ ਵਾਮਕੋ ਤੂਫਾਨ ਨੇ ਤਬਾਹੀ ਮਚਾ ਦਿੱਤੀ ਗਈ ਹੈ। ਇਸ ਨਾਲ ਮਰਨ ਵਾਲਿਆਂ ਦੀ ਸੰਖਿਆਂ ਵਧ ਕੇ ਸੱਤ ਹੋ ਗਈ ਹੈ। ਸੂਤਰਾਂ ਦੇ ਮੁਤਾਬਿਕਚਾਰ ਲੋਕ ਅਜੇ ਵੀ ਲਾਪਤਾ ਹਨ। ਦੱਸ ਦੇਈਏ ਕਿ ਫਿਲੀਪੀਂਸ ਦੇ ਮਰੀਕਿਨਾ ਸਿਟੀ ਤੇ ਰਿਜਾਲ ਸੂਬੇ ਸਭ ਤੋਂ ਜਿਆਦਾ ਪ੍ਰਭਾਵਿਤ ਖੇਤਰ ਹਨ। 

typhon

ਇਸ ਇਲਾਕੇ ‘ਚ ਵੱਡੇ ਪੈਮਾਨੇ ‘ਤੇ ਹੜ੍ਹਾਂ ਕਾਰਨ ਸੈਂਕੜੇ ਲੋਕ ਫਸੇ ਹੋਏ ਹਨ। ਬੀਤੇ ਦਿਨੀ ਵਾਮਕੋ ਤੂਫਾਨ ਨੇ 11 ਕਰੋੜ ਘਰਾਂ ਨੂੰ ਪ੍ਰਭਾਵਿਤ ਕੀਤਾ ਹੈ। ਤੂਫਾਨ ਨੇ ਫਿਲੀਪੀਨਸ  ਦੇ ਲੂਜੋਨ ਦੀਪ ਦੇ ਵੱਡੇ ਹਿੱਸੇ ‘ਚ ਤਬਾਹੀ ਮਚਾਈ ਹੈ। ਇਸ ਤੋਂ ਪਹਿਲਾਂ ਇਸ ਸਾਲ ਤੂਫਾਨ ਗੋਨੀ ਨੇ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਕੀਤਾ ਸੀ।

typhon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement