ਸਰਕਾਰ ਕਰਜ਼ 'ਤੇ ਰੋਜ਼ਾਨਾ ਚੁਕਾ ਰਹੀ ਹੈ 6 ਅਰਬ ਰੁਪਏ ਦਾ ਵਿਆਜ਼ : ਇਮਰਾਨ
Published : Feb 14, 2019, 3:41 pm IST
Updated : Feb 14, 2019, 3:41 pm IST
SHARE ARTICLE
Imraan Khan
Imraan Khan

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਜਿਹੜੇ ਕਰਜ਼ੇ ਲਏ ਸਨ ਉਨ੍ਹਾਂ ਕਾਰਨ ਸਰਕਾਰ ਨੂੰ ਰੋਜ਼ਾਨਾ.....

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਜਿਹੜੇ ਕਰਜ਼ੇ ਲਏ ਸਨ ਉਨ੍ਹਾਂ ਕਾਰਨ ਸਰਕਾਰ ਨੂੰ ਰੋਜ਼ਾਨਾ 6 ਅਰਬ ਰੁਪਏ ਦਾ ਵਿਆਜ਼ ਚੁਕਾਉਣਾ ਪੈ ਰਿਹਾ ਹੈ। ਇਮਰਾਨ ਨੇ ਮੰਗਲਵਾਰ ਨੂੰ ਰੇਲ ਸੇਵਾਵਾਂ ਦਾ ਉਦਘਾਟਨ ਕਰਨ ਦੇ ਬਾਅਦ ਕਿਹਾ,''ਪਿਛਲੀਆਂ ਸਰਕਾਰਾਂ ਕਾਰਨ ਸਾਨੂੰ ਰੋਜ਼ਾਨਾ 6 ਅਰਬ ਰੁਪਏ ਦੇ ਵਿਆਜ਼ ਦੀ ਅਦਾਇਗੀ ਕਰਨੀ ਪੈ ਰਹੀ ਹੈ। ਜੇਕਰ ਖਜਾਨੇ ਵਿਚ ਕੁਝ ਬਚੇਗਾ ਤਾਂ ਹੀ ਸਰਕਾਰ ਹਜ ਯਾਤਰਾ ਲਈ ਮਦਦ ਦੇ ਪਾਵੇਗੀ।'' ਇਕ ਸਮਾਚਾਰ ਏਜੰਸੀ ਮੁਤਾਬਕ ਪ੍ਰਧਾਨ ਮੰਤਰੀ ਨੇ ਕਿਹਾ,''ਮੈਂ ਸਾਰੇ ਮੰਤਰੀਆਂ ਨੂੰ ਖਰਚੇ ਵਿਚ ਕਮੀ ਕਰਨ ਲਈ ਕਿਹਾ ਹੈ।'' (ਏਜੰਸੀਆਂ)

Location: Pakistan, Islamabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement