ਮਿਸਰ ਦੀ ਚਰਚ 'ਚ ਲੱਗੀ ਭਿਆਨਕ ਅੱਗ: 41 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
Published : Aug 14, 2022, 6:07 pm IST
Updated : Aug 14, 2022, 6:07 pm IST
SHARE ARTICLE
41 Dead In Egyptian Church Fire
41 Dead In Egyptian Church Fire

ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਕਿ ਅਸੀਂ ਰਾਹਤ ਅਤੇ ਬਚਾਅ ਲਈ ਹਰ ਪੱਧਰ 'ਤੇ ਤਾਇਨਾਤ ਕੀਤੇ ਹਨ।

 

ਕਾਹਿਰਾ:  ਮਿਸਰ ਦੀ ਰਾਜਧਾਨੀ ਕਾਹਿਰਾ 'ਚ ਐਤਵਾਰ ਨੂੰ ਇਕ ਕਾਪਟਿਕ ਈਸਾਈ ਚਰਚ 'ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਦੇ ਉੱਤਰ-ਪੱਛਮ ਵਿਚ ਇਕ ਮਜ਼ਦੂਰ ਵਰਗ ਦੇ ਜ਼ਿਲ੍ਹੇ ਇਮਬਾਬਾ ਵਿਚ ਅਬੂ ਸਿਫਿਨ ਚਰਚ ਵਿਚ ਅਣਪਛਾਤੇ ਕਾਰਨਾਂ ਕਰਕੇ ਅੱਗ ਲੱਗੀ।

41 Dead In Egyptian Church Fire41 Dead In Egyptian Church Fire

ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਕਿ ਅਸੀਂ ਰਾਹਤ ਅਤੇ ਬਚਾਅ ਲਈ ਹਰ ਪੱਧਰ 'ਤੇ ਤਾਇਨਾਤ ਕੀਤੇ ਹਨ। ਫਾਇਰ ਬ੍ਰਿਗੇਡ ਵੱਲੋਂ ਕਿਹਾ ਗਿਆ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਅਬੂ ਸਿਫਿਨ ਚਰਚ 'ਚ 5000 ਲੋਕ ਮੌਜੂਦ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement