Pakistan News: ਡਿਫ਼ਥੀਰੀਆ ਕਾਰਨ ਪਾਕਿਸਤਾਨ ’ਚ 100 ਤੋਂ ਵੱਧ ਬੱਚਿਆਂ ਦੀ ਮੌਤ
Published : Oct 14, 2024, 11:13 am IST
Updated : Oct 14, 2024, 11:13 am IST
SHARE ARTICLE
More than 100 children died in Pakistan due to diphtheria
More than 100 children died in Pakistan due to diphtheria

Pakistan News: ਅਧਿਕਾਰੀਆਂ ਅਨੁਸਾਰ ਪਿਛਲੇ ਸਾਲ ਸਿੰਧ ਦੇ ਛੂਤ ਦੀਆਂ ਬਿਮਾਰੀਆਂ ਦੇ ਹਸਪਤਾਲ ਵਿਚ 140 ਕੇਸ ਆਏ ਸਨ ਅਤੇ ਉਨ੍ਹਾਂ ਵਿਚੋਂ 52 ਬਚ ਨਹੀਂ ਸਕੇ

More than 100 children died in Pakistan due to diphtheria: ਪਾਕਿਸਤਾਨ ਦੇ ਕਰਾਚੀ ਵਿਚ ਇਸ ਸਾਲ ਡਿਪਥੀਰੀਆ ਤੋਂ 100 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਜਦਕਿ ਟੀਕਾਕਰਣ ਦੁਆਰਾ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ ਪਰ ਡਿਪਥੀਰੀਆ ਐਂਟੀ-ਟੌਕਸਿਨ (ਡੀ.ਏ.ਟੀ) ਦੀ ਅਣਉਪਲਬਧਤਾ ਕਾਰਨ ਮ੍ਰਿਤਕਾਂ ਦੀ ਗਿਣਤੀ ਜ਼ਿਆਦਾ ਹੈ। ਜੀਓ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿਤੀ।

ਸਿੰਧ ਦੇ ਸਿਹਤ ਅਧਿਕਾਰੀਆਂ ਅਨੁਸਾਰ ਪਿਛਲੇ ਸਾਲ ਸਿੰਧ ਦੇ ਛੂਤ ਦੀਆਂ ਬਿਮਾਰੀਆਂ ਦੇ ਹਸਪਤਾਲ ਵਿਚ 140 ਕੇਸ ਆਏ ਸਨ ਅਤੇ ਉਨ੍ਹਾਂ ਵਿਚੋਂ 52 ਬਚ ਨਹੀਂ ਸਕੇ। ਇਸ ਦੌਰਾਨ ਛੂਤ ਦੀਆਂ ਬਿਮਾਰੀਆਂ ਦੇ ਮਾਹਰਾਂ ਨੇ ਦਸਿਆ ਕਿ ਬਿਮਾਰੀ ਵਿਰੁਧ ਵਰਤੀ ਜਾਣ ਵਾਲੀ ਐਂਟੀਟੌਕਸਿਨ ਦਵਾਈ ਕਰਾਚੀ ਸਮੇਤ ਪੂਰੇ ਸਿੰਧ ਵਿਚ ਉਪਲਬਧ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਕ ਬੱਚੇ ਦੇ ਇਲਾਜ ਲਈ 0.25 ਮਿਲੀਅਨ ਪਾਕਿਸਤਾਨੀ ਰੁਪਏ ਕੀਮਤ ਦੇ ਐਂਟੀਟੌਕਸਿਨ ਦੀ ਵਰਤੋਂ ਕੀਤੀ ਗਈ ਸੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement