ਨੇਪਾਲੀ ਰਾਸ਼ਟਰਪਤੀ ਵਿਰੁਧ ਪ੍ਰਦਰਸ਼ਨ ਦੀ ਤਸਵੀਰ ਖਿੱਚਣ ਵਾਲੀ ਪੱਤਰਕਾਰ ਗ੍ਰਿਫਤਾਰ 
Published : Dec 14, 2018, 11:58 am IST
Updated : Dec 14, 2018, 11:58 am IST
SHARE ARTICLE
Woman Journalist Arrested
Woman Journalist Arrested

ਨੇਪਾਲ ਦੇ ਰਾਸ਼ਟਰਪਤੀ  ਦੇ ਘਰ 'ਤੇ ਵੀਰਵਾਰ ਨੂੰ ਇਕ ਮਹਿਲਾ ਸੰਪਾਦਕ ਨੂੰ ਉਸ ਸਮੇਂ ਗਿਰਫਤਾਰ ਕਰ ਲਿਆ ਗਿਆ, ਜਦੋਂ ਉਹ ਰਾਸ਼ਟਰਪਤੀ ਦੇ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ...

ਕਾਠਮੰਡੂ (ਭਾਸ਼ਾ): ਨੇਪਾਲ ਦੇ ਰਾਸ਼ਟਰਪਤੀ  ਦੇ ਘਰ 'ਤੇ ਵੀਰਵਾਰ ਨੂੰ ਇਕ ਮਹਿਲਾ ਸੰਪਾਦਕ ਨੂੰ ਉਸ ਸਮੇਂ ਗਿਰਫਤਾਰ ਕਰ ਲਿਆ ਗਿਆ, ਜਦੋਂ ਉਹ ਰਾਸ਼ਟਰਪਤੀ ਦੇ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਦੀਆਂ ਤਸਵੀਰਾਂ ਖਿੱਚ ਰਹੀ ਸੀ। ਜਿਸ ਤੋਂ ਬਾਅਦ ਮਹਿਲਾ ਪੱਤਰਕਾਰ ਤਿੰਨ ਘੰਟੇ ਤੱਕ ਪੁਲਿਸ ਹਿਰਾਸਤ 'ਚ ਰਹੀ ਅਤੇ ਬਾਅਦ 'ਚ ਉਸ ਨੂੰ ਰਿਹਾ ਕਰ ਦਿਤਾ ਗਿਆ। 

ਦੱਸ ਦਈਏ ਕਿ ਪ੍ਰਦਰਸ਼ਨਕਾਰੀ ਨੇਪਾਲ ਸਰਕਾਰ ਤੋਂ ਰਾਸ਼ਟਰਪਤੀ ਬਿਦਿਆ ਦੇਵੀ  ਭੰਡਾਰੀ ਲਈ 18 ਕਰੋੜ ਦੀ ਬੁਲੇਟ ਪਰੂਫ਼ ਕਾਰ ਖਰੀਦਣ ਦੇ ਫੈਸਲੇ ਖਿਲਾਫ ਵਿਰੋਧ ਪ੍ਰਦਰਸ਼ਨ ਲਈ ਰਾਸ਼ਟਰਪਤੀ ਨੂੰ ਇਕ ਕਾਰ ਦਾ ਮਾਡਲ ਦੇਣ ਗਏ ਸਨ ਅਤੇ ਸਰਕਾਰ  ਦੇ ਇਸ ਫੈਸਲੇ ਦੀ ਜਨਤਾ ਨੇ ਸਖ਼ਤ ਆਲੋਚਨਾ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement