ਗ੍ਰਿਫ਼ਿਥ 'ਚ ਸ਼ਹੀਦੀ ਟੂਰਨਾਮੈਂਟ ਕਰਵਾਇਆ
Published : Jun 15, 2018, 2:25 am IST
Updated : Jun 15, 2018, 2:25 am IST
SHARE ARTICLE
Players Playing Kabbadi
Players Playing Kabbadi

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9 ਅਤੇ 10 ਜੂਨ ਨੂੰ ਆਸਟ੍ਰੇਲੀਆ ਦੇ ਇਲਾਕੇ ਗ੍ਰਿਫ਼ਿਥ 'ਚ ਜੂਨ 1984

ਮੈਲਬਰਨ,  : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9 ਅਤੇ 10 ਜੂਨ ਨੂੰ ਆਸਟ੍ਰੇਲੀਆ ਦੇ ਇਲਾਕੇ ਗ੍ਰਿਫ਼ਿਥ 'ਚ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਤ ਸ਼ਹੀਦੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੇ ਨਾਲ-ਨਾਲ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸਮੂਲੀਅਤ ਕੀਤੀ।

ਇਸ ਟੂਰਨਾਮੈਂਟ ਦੌਰਾਨ ਕਬੱਡੀ, ਫੁਟਬਾਲ, ਰੱਸਾਕਸੀ, ਵਾਲੀਬਾਲ, ਮਿਊਜ਼ੀਕਲ ਚੇਅਰ, ਦੌੜਾਂ, ਦਸਤਾਰ ਅਤੇ ਕੁਇਜ਼ ਮੁਕਾਬਲੇ ਦੇ ਨਾਲ-ਨਾਲ ਸ਼ਹੀਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜ਼ਿਕਰਯੋਗ ਹੈ ਕਿ ਇਹ ਟੂਰਾਨਮੈਂਟ ਪਿਛਲੇ 21 ਸਾਲ ਤੋਂ ਲਗਾਤਰ ਕਰਵਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement