PM ਨਰਿੰਦਰ ਮੋਦੀ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਰਾਸ਼ਟਰਪਤੀ ਨੇ ਕੀਤਾ ਸਵਾਗਤ
Published : Jun 15, 2025, 6:41 pm IST
Updated : Jun 15, 2025, 6:41 pm IST
SHARE ARTICLE
PM Narendra Modi arrives at Larnaca International Airport, welcomed by President
PM Narendra Modi arrives at Larnaca International Airport, welcomed by President

ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ PM ਨਰਿੰਦਰ ਮੋਦੀ ਦਾ ਕੀਤਾ ਸਵਾਗਤ

ਲਾਰਨਾਕਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਕੀਤਾ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਦੇ ਸੱਦੇ 'ਤੇ 15-16 ਜੂਨ ਨੂੰ ਸਾਈਪ੍ਰਸ ਦੇ ਅਧਿਕਾਰਤ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ 3 ਦੇਸ਼ਾਂ ਦੇ ਦੌਰੇ 'ਤੇ ਹਨ, ਜਿਸ ਦੌਰਾਨ ਉਹ 16-17 ਜੂਨ ਨੂੰ ਕੈਨੇਡਾ ਵਿਚ ਜੀ -7 ਸੰਮੇਲਨ ਵਿਚ ਸ਼ਾਮਿਲ ਹੋਣਗੇ ਅਤੇ ਕ੍ਰੋਏਸ਼ੀਆ ਦਾ ਵੀ ਦੌਰਾ ਕਰਨਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement