ਅਫ਼ਗ਼ਾਨਿਸਤਾਨ: ਤਾਲਿਬਾਨੀ ਹਮਲਿਆਂ 'ਚ 12 ਫ਼ੌਜੀ ਸ਼ਹੀਦ
Published : Nov 15, 2018, 12:56 pm IST
Updated : Nov 15, 2018, 12:56 pm IST
SHARE ARTICLE
Afghanistan: 12 soldier martyrs in the Taliban assault
Afghanistan: 12 soldier martyrs in the Taliban assault

ਅਫ਼ਗ਼ਾਨਿਸਤਾਨ 'ਚ ਤਾਲਿਬਾਨ ਦੇ ਹਮਲਿਆਂ 'ਚ 12 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ........

ਕਾਬੁਲ : ਅਫ਼ਗ਼ਾਨਿਸਤਾਨ 'ਚ ਤਾਲਿਬਾਨ ਦੇ ਹਮਲਿਆਂ 'ਚ 12 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ, ਜਿਨ੍ਹਾਂ 'ਚ 9 ਜਵਾਨ ਰਾਜਧਾਨੀ ਕਾਬੁਲ ਤੋਂ ਬਾਹਰ ਮੈਦਾਨ ਵਾਰਡਾਕ ਸੂਬੇ 'ਚ ਮੁਕਾਬਲੇ ਦੌਰਾਨ ਸ਼ਹੀਦ ਹੋਏ। ਮੈਦਾਨ ਵਾਰਡਾਕ ਦੇ ਪੁਲਿਸ ਮੁਖੀ ਦੇ ਬੁਲਾਰੇ ਹੇਕਮਾਤ ਨੇ ਦਸਿਆ ਕਿ ਸੈਯਦ ਅਬਾਦ ਜ਼ਿਲ੍ਹੇ 'ਚ 9 ਸੁਰੱਖਿਆ ਕਰਮਚਾਰੀ ਮਾਰੇ ਗਏ ਜਦ ਕਿ ਤਿੰਨ ਹੋਰ ਜ਼ਖ਼ਮੀ ਹੋ ਗਏ।

ਇਸ ਮੁਕਾਬਲੇ 'ਚ ਮੰਗਲਵਾਰ ਦੇਰ ਸ਼ਾਮ ਪੰਜ ਅਤਿਵਾਦੀ ਵੀ ਮਾਰੇ ਗਏ। ਤਖਾਰ ਸੂਬੇ ਦੇ ਗਵਰਨਰ ਦੇ ਬੁਲਾਰੇ ਜਵਾਦ ਹਾਜ਼ਰੀ ਨੇ ਦਸਿਆ ਕਿ ਤਾਲਿਬਾਨੀ ਹਮਲੇ 'ਚ ਤਿੰਨ ਪੁਲਿਸ ਕਰਮਚਾਰੀ ਮਾਰੇ ਗਏ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਨੇ ਦੋਵਾਂ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। (ਏਜੰਸੀਆਂ)

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement