ਰੂਸ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਰਾਸ਼ਟਰਪਤੀ ਪੁਤਿਨ ਦੇ ਆਲੋਚਕ ਐਲੇਕਸੀ ਨਵਲਨੀ ਦੀ ਜੇਲ੍ਹ ’ਚ ਮੌਤ
Published : Feb 16, 2024, 5:34 pm IST
Updated : Feb 16, 2024, 5:34 pm IST
SHARE ARTICLE
Alexei Navalny
Alexei Navalny

ਨਵਲਨੀ ਨੂੰ ਸਿਹਤ ਸਮੱਸਿਆਵਾਂ ਹੋ ਗਈਆਂ ਅਤੇ ਸ਼ੁਕਰਵਾਰ  ਨੂੰ ਸੈਰ ਕਰਨ ਤੋਂ ਬਾਅਦ ਉਹ ਬੇਹੋਸ਼ ਹੋ ਗਏ : ਫੈਡਰਲ ਜੇਲ

ਮਾਸਕੋ: ਰੂਸ ਦੀ ਜੇਲ ਏਜੰਸੀ ਨੇ ਕਿਹਾ ਹੈ ਕਿ ਜੇਲ ’ਚ ਬੰਦ ਵਿਰੋਧੀ ਧਿਰ ਦੇ ਨੇਤਾ ਐਲੇਕਸੀ ਨਵਲਨੀ ਦੀ ਮੌਤ ਹੋ ਗਈ ਹੈ। ਉਹ 47 ਸਾਲ ਦੇ ਸਨ। ਫੈਡਰਲ ਜੇਲ ਸਰਵਿਸ ਨੇ ਇਕ ਬਿਆਨ ਵਿਚ ਕਿਹਾ ਕਿ ਨਵਲਨੀ ਨੂੰ ਸਿਹਤ ਸਮੱਸਿਆਵਾਂ ਹੋ ਗਈਆਂ ਅਤੇ ਸ਼ੁਕਰਵਾਰ  ਨੂੰ ਸੈਰ ਕਰਨ ਤੋਂ ਬਾਅਦ ਉਹ ਬੇਹੋਸ਼ ਹੋ ਗਏ। 

ਇਸ ਵਿਚ ਕਿਹਾ ਗਿਆ ਹੈ ਕਿ ਨਵਲਨੀ ਦੀ ਮਦਦ ਲਈ ਇਕ ਐਂਬੂਲੈਂਸ ਪਹੁੰਚੀ ਪਰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਟੀਮ ਵਲੋਂ  ਨਵਲਨੀ ਦੀ ਮੌਤ ਦੀ ਤੁਰਤ  ਕੋਈ ਪੁਸ਼ਟੀ ਨਹੀਂ ਕੀਤੀ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement