ਨਿਊਜ਼ੀਲੈਂਡ ਦੇ ਕਰਮਾਡੇਕ ਆਈਲੈਂਡ ’ਚ 7.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
Published : Mar 16, 2023, 8:40 am IST
Updated : Mar 16, 2023, 9:16 am IST
SHARE ARTICLE
Earthquake
Earthquake

ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਦੱਸਿਆ ਜਾ ਰਿਹਾ ਹੈ।

 

ਆਕਲੈਂਡ: ਨਿਊਜ਼ੀਲੈਂਡ ਦੇ ਉੱਤਰੀ ਹਿੱਸੇ 'ਚ ਕੇਰਮਾਡੇਕ ਟਾਪੂ 'ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.1 ਦਰਜ ਕੀਤੀ ਗਈ ਹੈ। ਇਹ ਭੂਚਾਲ ਬਹੁਤ ਸ਼ਕਤੀਸ਼ਾਲੀ ਸੀ। ਇੱਥੇ ਸੁਨਾਮੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਨਿਊਜ਼ੀਲੈਂਡ ਭੂਚਾਲ ਨੂੰ ਲੈ ਕੇ ਬਹੁਤ ਸੰਵੇਦਨਸ਼ੀਲ ਦੇਸ਼ ਹੈ। ਨਿਊਜ਼ੀਲੈਂਡ ਵਿਚ ਹਰ ਸਾਲ ਹਜ਼ਾਰਾਂ ਭੂਚਾਲ ਆਉਂਦੇ ਹਨ। ਹਾਲਾਂਕਿ ਅੱਜ ਆਏ ਭੂਚਾਲ ਦੀ ਤੀਬਰਤਾ ਕਿਤੇ ਜ਼ਿਆਦਾ ਹੈ।

Tags: earthquake

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement