ਵੱਡੀ ਖ਼ਬਰ: ਸਾਇਬੇਰੀਆ ਵਿਚ ਲਾਪਤਾ ਹੋਇਆ ਰੂਸ ਦਾ ਜਹਾਜ਼
Published : Jul 16, 2021, 5:00 pm IST
Updated : Jul 16, 2021, 5:16 pm IST
SHARE ARTICLE
Big news: Russian plane missing in Siberia
Big news: Russian plane missing in Siberia

13 ਵਿਅਕਤੀਆਂ ਦੇ ਸਵਾਰ ਦੀ ਹੋਣ ਮਿਲੀ ਜਾਣਕਾਰੀ

ਸਾਇਬੇਰੀਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਇੱਕ ਰੂਸੀ ਜਹਾਜ਼ ਲਾਪਤਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿਚ ਘੱਟੋ ਘੱਟ 13 ਲੋਕ ਸਵਾਰ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨਾਲ ਸੰਪਰਕ ਟੁੱਟ  ਚੁੱਕਿਆ ਹੈ, ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ 10 ਦਿਨਾਂ ਵਿੱਚ ਰੂਸ ਦੇ  ਜਹਾਜ਼ ਦੇ ਅਚਾਨਕ ਲਾਪਤਾ ਹੋਣ ਦੀ ਇਹ ਦੂਜੀ ਘਟਨਾ ਹੈ।

 FlightFlight

ਇਸ ਤੋਂ ਪਹਿਲਾਂ 6 ਜੁਲਾਈ ਨੂੰ 28 ਲੋਕਾਂ ਨੂੰ ਲੈ ਕੇ ਜਾ ਰਹੇ  ਯਾਤਰੀ ਜਹਾਜ਼ ਦਾ ਸੰਪਰਕ ਟੁੱਟ ਗਿਆ ਸੀ, ਅਗਲੇ ਹੀ ਦਿਨ ਇਹ ਪਹਾੜਾਂ ਵਿੱਚ  ਕ੍ਰੈਸ਼ ਮਿਲਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement