ਆਸਟ੍ਰੇਲੀਆ : ਨਿਊ ਸਾਊਥ ਵੇਲਜ਼ ’ਚ ਟੀਕਾਕਰਨ ਕਰਵਾ ਚੁਕੇ ਯਾਤਰੀਆਂ ਲਈ ਖ਼ਤਮ ਹੋਵੇਗਾ ਇਕਾਂਤਵਾਸ
Published : Oct 16, 2021, 12:08 pm IST
Updated : Oct 16, 2021, 12:08 pm IST
SHARE ARTICLE
Australia travelers
Australia travelers

ਆਸਟ੍ਰੇਲੀਆ ਟੀਕਾਕਰਨ ਕਰਵਾ ਚੁੱਕੇ ਅੰਤਰਰਾਸ਼ਟਰੀ ਯਾਤਰੀਆਂ ਲਈ ਹੋਟਲ ਕੁਆਰੰਟੀਨ ਦੇ ਨਿਯਮ ਨੂੰ ਖ਼ਤਮ ਕਰ ਦੇਵੇਗਾ।

ਕੈਨਬਰਾ : ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਟੀਕਾਕਰਨ ਕਰਵਾ ਚੁੱਕੇ ਅੰਤਰਰਾਸ਼ਟਰੀ ਯਾਤਰੀਆਂ ਲਈ ਹੋਟਲ ਕੁਆਰੰਟੀਨ ਦੇ ਨਿਯਮ ਨੂੰ ਖ਼ਤਮ ਕਰ ਦੇਵੇਗਾ।

Corona VaccineCorona Vaccine

ਰਾਜ ਦੇ ਪ੍ਰੀਮੀਅਰ ਡੋਮਿਨਿਕ ਪੈਰੋਟੇਟ ਨੇ ਘੋਸ਼ਣਾ ਕੀਤੀ ਕਿ ਸਿਡਨੀ ਲਈ ਉਡਾਣ ਭਰਨ ਤੋਂ ਪਹਿਲਾਂ ਟੀਕਾਕਰਨ ਕਰਵਾ ਚੁੱਕੇ ਯਾਤਰੀ ਜਿਨ੍ਹਾਂ ਨੇ ਕੋਵਿਡ-19 ਦਾ ਨੈਗੇਟਿਵ ਟੈਸਟ ਕੀਤਾ ਸੀ, ਨੂੰ 1 ਨਵੰਬਰ ਤੋਂ ਹੋਟਲ ਕੁਆਰੰਟੀਨ ਵਿੱਚ 14 ਦਿਨਾਂ ਲਈ ਨਹੀਂ ਰਹਿਣਾ ਹੋਵੇਗਾ।

Coronavirus in the United StatesCoronavirus

ਸਿਡਨੀ ਦੇ 106 ਦਿਨਾਂ ਦੀ ਤਾਲਾਬੰਦੀ ਤੋਂ ਬਾਹਰ ਆਉਣ ਦੇ ਚਾਰ ਦਿਨਾਂ ਬਾਅਦ ਰਾਜ ਦੀਆਂ ਮਹਾਮਾਰੀ ਦੀਆਂ ਪਾਬੰਦੀਆਂ ਵਿਚ ਵੱਡੀ ਛੋਟ ਦਾ ਐਲਾਨ ਕੀਤਾ ਗਿਆ ਸੀ। ਪੇਰੋਟੋਟ ਨੇ ਕਿਹਾ ਕਿ ਅਸੀਂ ਹੋਰ ਜ਼ਿਆਦਾ ਪਾਬੰਦੀਆਂ ਵਿਚ ਨਹੀਂ ਰਹਿ ਸਕਦੇ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement