6.2 ਤੀਬਰਤਾ ਦੇ ਨਾਲ ਇੰਡੋਨੇਸ਼ੀਆ 'ਚ ਆਇਆ ਭੂਚਾਲ, 56 ਦੀ ਹੋਈ, 800 ਦੇ ਕਰੀਬ ਲੋਕ ਜ਼ਖ਼ਮੀ
Published : Jan 17, 2021, 1:19 pm IST
Updated : Jan 17, 2021, 1:25 pm IST
SHARE ARTICLE
 Earthquake
Earthquake

ਭੂਚਾਲ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਤੇ 800 ਤੋਂ ਜ਼ਿਆਦਾ ਲੋਕ ਜ਼ਖ਼ਮੀ ਹਨ।

ਇੰਡੋਨੇਸ਼ੀਆ- ਇੰਡੋਨੇਸ਼ੀਆ ਦੇ ਸੁਲਾਵੇਸੀ ਦੀਪ ਸਮੂਹ 'ਚ 6.2 ਤੀਬਰਤਾ ਦੇ ਨਾਲ ਭੂਚਾਲ ਆਇਆ ਹੈ। ਬਚਾਅ ਕਾਰਜ ਦੇ ਦੌਰਾਨ ਕਰਮੀਆਂ ਨੂੰ ਘਰਾਂ ਦੀਆਂ ਇਮਾਰਤਾਂ ਦੇ ਮਲਬੇ ਹੇਠਾਂ ਤੋਂ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ।  ਮਰਨ ਵਾਲਿਆਂ ਦੀ ਗਿਣਤੀ 56 ਹੋ ਗਈ। ਇਸ ਦਰਮਿਆਨ ਫੌਜ ਦੇ ਇੰਜਨੀਅਰਾਂ ਨੇ ਹਾਦਸਾਗ੍ਰਸਤ ਸੜਕਾਂ ਖੋਲ੍ਹ ਦਿੱਤੀਆਂ ਜਿਸ ਨਾਲ ਰਾਹਤ ਸਮੱਗਰੀ ਤਕ ਪਹੁੰਚ ਸੰਭਵ ਹੋ ਗਈ।

earthquake

ਰਾਸ਼ਟਰੀ ਆਫਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਰਾਦਿਤਯ ਜਾਤੀ ਨੇ ਕਿਹਾ," ਵੀਰਵਾਰ ਅੱਧੀ ਰਾਤ ਆਏ ਭੂਚਾਲ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਮੁਜੁ ਸ਼ਹਿਰ ਤੇ ਸੁਲਾਵੇਸੀ ਦੀਪ ਤੇ ਮਾਜੇਨੇ 'ਚ ਤੇ ਹੋਰ ਵੀ ਭਾਰੀ ਉਪਕਰਣਾਂ ਨੂੰ ਪਹੁੰਚਾਇਆ ਗਿਆ ਬਿਜਲੀ ਸਪਲਾਈ ਤੇ ਫੋਨ ਕਨੈਕਸ਼ਨ ਜਿਹੀਆਂ ਸੁਵਿਧਾਵਾਂ ਵੀ ਹੌਲੀ ਹੌਲ਼ੀ ਬਹਾਲ ਹੋ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਭੂਚਾਲ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਤੇ 800 ਤੋਂ ਜ਼ਿਆਦਾ ਲੋਕ ਜ਼ਖ਼ਮੀ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement