ਕੈਨੇਡਾ ਸਰਕਾਰ ਨੇ ਵੀਜ਼ੇ ਦੇਣ ਦੀ ਰਫ਼ਤਾਰ ਕੀਤੀ ਤੇਜ਼, ਰਿਫਿਊਜ਼ਲ ਕੇਸ ਵਾਲੇ ਵੀ ਕਰ ਸਕਦੇ ਨੇ ਅਪਲਾਈ 
Published : May 17, 2022, 3:23 pm IST
Updated : May 17, 2022, 3:23 pm IST
SHARE ARTICLE
File Photo
File Photo

ਵਧੇਰੇ ਜਾਣਕਾਰੀ ਲਈ ਕਰੋ ਸੰਪਰਕ  95393-95393 

ਬਰੈਂਪਟਨ - ਕੈਨੇਡਾ ਜਾਣਾ ਹਰ ਕੋਈ ਪਸੰਦ ਕਰਦਾ ਹੈ ਤੇ ਕੈਨੇਡਾ ਨੂੰ ਪ੍ਰਵਾਸੀਆਂ ਲਈ ਦੁਨੀਆਂ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਜੋ ਲੋਕ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ, ਉਹਨਾਂ ਲਈ ਚੰਗੀ ਖ਼ਬਰ ਹੈ। ਦਰਅਸਲ ਕੈਨੇਡਾ ਸਰਕਾਰ ਨੇ ਸਟੱਡੀ, ਟੂਰਿਸਟ ਤੇ ਸਪਾਊਸ ਵੀਜ਼ੇ ਦੀ ਕੈਟਾਗਰੀ ਦੇ ਵੀਜ਼ਾ ਦੇਣ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਜੇ ਤੁਸੀਂ ਵੀ ਇਸ ਮੌਕੇ ਦਾ ਫ਼ਾਇਦਾ ਲੈਣਾ ਚਾਹੁੰਦੇ ਹੋ ਤਾਂ ਜਲਦ ਤੋਂ ਜਲਦ  95393-95393 ਨੰਬਰ 'ਤੇ ਸੰਪਰਕ ਕਰੋ। 

Canada Immigration Canada Immigration

ਕੈਨੇਡਾ ਦਾ ਸਟੱਡੀ ਵੀਜ਼ਾ ਤਿੰਨ ਤੋਂ ਚਾਰ ਮਹੀਨਿਆਂ ਬਾਅਦ ਆਇਆ ਹੈ, ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦਾ ਪੜ੍ਹਾਈ ’ਚ ਗੈਪ ਪੈ ਗਿਆ ਤੇ ਬਹੁਤਿਆਂ ਦੀ ਆਈਲੈਟਸ ਦੀ ਵੈਲੀਡਿਟੀ ਖ਼ਤਮ ਹੋ ਗਈ ਹੈ। ਕੋਵਿਡ ਦੌਰਾਨ ਰਿਜ਼ਲਟ ’ਚ ਬਹੁਤ ਸਮਾਂ ਲੱਗਾ ਤੇ ਜਦੋਂ ਰਿਜ਼ਲਟ ਆਏ ਤਾਂ ਬਹੁਤ ਸਾਰੇ ਬੱਚਿਆਂ ਦੀ ਰਿਫਿਊਜ਼ਲ ਆਈ। ਇਸ ਦੌਰਾਨ ਚੰਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਰਿਫਿਊਜ਼ਲ ਦਾ ਸਾਹਮਣਾ ਕਰਨਾ ਪਿਆ ਤੇ ਵਿਦਿਆਰਥੀ ਨਿਰਾਸ਼ ਹੋ ਗਏ। ਹੁਣ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਡਿਪਾਰਟਮੈਂਟ ਵੱਲ ਖ਼ਾਸ ਧਿਆਨ ਦਿੱਤਾ ਹੈ। 500 ਮਿਲੀਅਨ ਡਾਲਰ ਇਮੀਗ੍ਰੇਸ਼ਨ ਡਿਪਾਰਟਮੈਂਟ ’ਤੇ ਖਰਚ ਕੀਤੇ ਗਏ ਹਨ।

Canada VisaCanada Visa

ਇਸ ’ਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਨਵੇਂ ਵਰਕਰਜ਼ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਿਛਲੇ ਸਾਲ ਦੇ ਜਮ੍ਹਾ ਹੋਏ ਕੇਸਾਂ ਦਾ ਰਿਜ਼ਲਟ ਜਲਦੀ ਕੱਢਿਆ ਜਾਵੇ। ਇਸ ਦੇ ਨਾਲ ਹੀ ਕੈਨੇਡਾ ਦੇ ਸਪਾਊਸ ਕੇਸ ਦਰ ਜਲਦ ਆਉਣੇ ਸ਼ੁਰੂ ਹੋ ਗਏ ਹਨ। ਜਿਹੜੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋ ਚੁੱਕਾ ਹੈ ਉਨ੍ਹਾਂ ਕੋਲ ਹੁਣ ਆਪਣਾ ਕੇਸ ਦੁਬਾਰਾ ਅਪਲਾਈ ਕਰਨ ਦਾ ਮੌਕਾ ਹੈ। ਹੁਣ ਨਵੇਂ ਲੱਗੇ ਕੇਸਾਂ ਦਾ ਰਿਜ਼ਲਟ ਬਹੁਤ ਹੀ ਜਲਦ ਆ ਰਿਹਾ ਹੈ ਤੇ ਨਤੀਜੇ ਸ਼ਾਨਦਾਰ ਆ ਰਹੇ ਹਨ ਤਾਂ ਤੁਸੀਂ ਵੀ ਇਕ ਭਰੋਸੇਯੋਗ ਏਜੰਟ ਨਾਲ ਸਪੰਰਕ ਕਰੋ ਅਤੇ ਜਲਦ ਆਪਣਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰੋ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ ( 95393-95393 )

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement