ਪਾਕਿ ਦੇ ਸੂਚਨਾ ਤਕਨੀਕੀ ਅਤੇ ਟੈਲੀਕਾਮ ਮੰਤਰੀ ਕੋਰੋਨਾ ਪਾਜ਼ੇਟਿਵ
Published : Jun 17, 2020, 10:03 am IST
Updated : Jun 17, 2020, 10:03 am IST
SHARE ARTICLE
File
File

ਪਾਕਿਸਤਾਨ ਦੇ ਸੂਚਨਾ ਤਕਨੀਕੀ ਅਤੇ ਟੈਲੀਕਾਮ ਮੰਤਰੀ ਸੈਯਦ ਅਮੀਨੁਲ ਹੱਕ ਮੰਗਲਵਾਰ ਨੂੰ ਕੋਰੋਨਾ ਵਾਇਰਸ.....

ਕਰਾਚੀ, 16 ਜੂਨ : ਪਾਕਿਸਤਾਨ ਦੇ ਸੂਚਨਾ ਤਕਨੀਕੀ ਅਤੇ ਟੈਲੀਕਾਮ ਮੰਤਰੀ ਸੈਯਦ ਅਮੀਨੁਲ ਹੱਕ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ। ਇਸ ਤੋਂ ਪਹਿਲਾਂ ਵੀ ਕਈ ਆਗੂ ਇਸ ਮਹਾਂਮਾਰੀ ਨਾਲ ਪੀੜਤ ਹੋ ਚੁੱਕੇ ਹਨ। ਜਿਉ ਨਿਊਜ਼ ਨੇ ਖ਼ਬਰ ਦਿਤੀ ਕਿ ਹੱਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਬੁਖ਼ਾਰ ਨਾਲ ਪੀੜਤ ਹਨ, ਜੋ ਫਿਰ ਟਾਈਫ਼ਾਈਡ ਵਿਚ ਬਦਲ ਗਿਆ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਪਤਾ ਲਗਿਆ ਕਿ ਉਹ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹਨ, ਉਹ ਇਕਾਂਤਵਾਸ ਵਿਚ ਚੱਲੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement