Punjabi Youth in Canada : ਕੈਨੇਡਾ 'ਚ ਪੰਜਾਬੀ ਨੌਜਵਾਨ ਨਵਦੀਪ ਸਿੰਘ ਹੋਇਆ ਲਾਪਤਾ
Published : Jun 17, 2025, 3:15 pm IST
Updated : Jun 17, 2025, 3:24 pm IST
SHARE ARTICLE
Punjabi Youth in Canada: Punjabi youth Navdeep Singh goes missing in Canada
Punjabi Youth in Canada: Punjabi youth Navdeep Singh goes missing in Canada

ਕਾਰ ਸਮੇਤ ਨਦੀ ਵਿੱਚ ਵਹਿ ਗਿਆ ਨੌਜਵਾਨ

Punjabi Youth in Canada :  ਮੋਗਾ ਦੇ ਪਿੰਡ ਹਿੰਮਤਪੁਰਾ ਦਾ ਰਹਿਣ ਵਾਲਾ 23 ਸਾਲਾਂ ਨੌਜਵਾਨ ਨਵਦੀਪ ਸਿੰਘ ਕੈਨੇਡਾ ਵਿੱਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਨਦੀ ਵਿੱਚ ਕਾਰ ਡਿੱਗਣ ਕਾਰਨ ਕਾਰ ਸਮੇਤ ਹੀ ਨਦੀ ਵਿੱਚ ਵਹਿ ਗਿਆ। ਜ਼ਿਕਰਯੋਗ ਹੈ ਕਿ ਨਵਦੀਪ ਆਪਣੇ 4 ਦੋਸਤਾਂ ਨਾਲ ਕੈਂਪਿੰਗ ਲਈ ਗਿਆ ਹੋਇਆ ਸੀ।

ਅਚਾਨਕ ਕਾਰ ਫਿਸਲ ਕੇ ਨਦੀ ਵਿੱਚ ਡਿੱਗ ਗਈ ਤੇ ਤਿੰਨ ਦੋਸਤ ਬਾਹਰ ਨਿਕਲ ਗਏ ਪਰ ਨਵਦੀਪ ਕਾਰ ਦੇ ਨਾਲ ਹੀ ਵਹਿ ਗਿਆ।

(For more news apart from Punjabi Youth in Canada: Punjabi youth Navdeep Singh goes missing in Canada, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement