ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਆਸਾਨ, ਬਿਨ੍ਹਾਂ IELTS ਵੀ ਕਰ ਸਕਦੇ ਹੋ ਅਪਲਾਈ
Published : Jul 17, 2023, 1:33 pm IST
Updated : Jul 17, 2023, 1:33 pm IST
SHARE ARTICLE
Image: For representation purpose only.
Image: For representation purpose only.

ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 8699443211’ਤੇ ਸੰਪਰਕ ਕਰੋ

 

ਸਰੀ :  ਕੈਨੇਡਾ ਵਿਚ ਵਰਕ ਪਰਮਟ ਲੈਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਹੁਣ ਸਰਕਾਰ ਨੇ ਕੈਨੇਡਾ ਵਿਚ ਵਰਕ ਪਰਮਿਟ ਲੈਣ ਦੀਆਂ ਸ਼ਰਤਾਂ ਨੂੰ ਬਹੁਤ ਹੀ ਸੁਖਾਲਾ ਕਰ ਦਿਤਾ ਹੈ। ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦਾ ਹੈ ਤੇ ਕੈਨੇਡਾ ਵਿਚ ਅਪਣੇ ਕੰਮ ਰਾਹੀਂ ਅਪਣਾ ਹੁਨਰ ਦਿਖਾਉਣਾ ਚਾਹੁੰਦਾ ਹੈ। ਇਸ ਲਈ ਹੁਣ ਤੁਸੀਂ ਵੀ ਕੈਨੇਡਾ ਵਰਕ ਪਰਮਿਟ ਲਈ ਜਲਦ ਅਪਲਾਈ ਕਰ ਸਕਦੇ ਹੋ।  

ਇਹ ਵੀ ਪੜ੍ਹੋ: ਫਰਜ਼ੀ ਖਬਰਾਂ ਤੋਂ ਬਚੋ: ਵਾਇਰਲ ਵੀਡੀਓ ਵਿਚ ਕੋਈ Artificial Women ਨਹੀਂ

ਇਹਨਾਂ ਸ਼ਰਤਾਂ ਵਿਚ ਸਰਕਾਰ ਨੇ ਆਈਲੈਟਸ ਦੀ ਸ਼ਰਤ ਨੂੰ ਹਟਾ ਦਿਤਾ ਹੈ ਤੇ ਸਰਕਾਰ ਨੇ ਕਿਹਾ ਹੈ ਕਿ ਹੁਣ ਵਰਕ ਪਰਮਿਟ ਲਈ ਲੋਕ ਬਿਨ੍ਹਾਂ ਆਈਲੈਟਸ ਅਤੇ ਘੱਟ ਦਸਤਾਵੇਜ਼ਾਂ ਦੇ ਨਾਲ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਇਸ ਨੰਬਰ (8699443211) 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਫਿਲਮ ' 'ਚੇਤਾ ਸਿੰਘ'' ਨੂੰ ਮਿਲੀ ਨਵੀਂ ਰਿਲੀਜ਼ ਡੇਟ, ਇਸ ਦਿਨ ਥਿਏਟਰਜ਼ ਵਿਚ ਦੇਖ ਸਕਣਗੇ ਫੈਨਸ

ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਕੈਨੇਡਾ ਵਿਚ ਵਧੀਆ ਕਮਾਈ ਕਰਨਾ ਚਾਹੁੰਦੇ ਹੋ ਤਾਂ ਅਪਣੇ ਕੰਮ ਕਰਨ ਦੇ ਤਜਰਬੇ ਨੂੰ ਹੋਰ ਵਧਾਇਆ ਜਾਵੇ। ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 8699443211’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement