Canada Rain News: ਕੈਨੇਡਾ 'ਚ ਮੀਂਹ ਨੇ ਕੀਤਾ ਬੁਰਾ ਹਾਲ, ਚਾਰੇ ਪਾਸੇ ਹੋਇਆ ਪਾਣੀ ਹੀ ਪਾਣੀ
Published : Jul 17, 2024, 9:43 am IST
Updated : Jul 17, 2024, 9:57 am IST
SHARE ARTICLE
Canada Rain News in punjabi
Canada Rain News in punjabi

Canada Rain News: ਲੋਕਾਂ ਦੇ ਘਰਾਂ ਦੀ ਬਿਜਲੀ ਹੋਈ ਗੁੱਲ

Canada Rain News in punjabi : ਕੈਨੇਡਾ ਦੇ ਬਰੈਂਪਟਨ ਵਿਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਭਾਰੀ ਮੀਂਹ ਨਾਲ ਸੜਕਾਂ 'ਤੇ ਪਾਣੀ ਭਰ ਗਿਆ। ਲੋਕਾਂ ਦੇ ਵਾਹਨ ਫਸ ਗਏ। ਬਿਜਲੀ ਬੰਦ ਹੋਣ ਕਾਰਨ ਇਕ ਲੱਖ ਤੋਂ ਵੱਧ ਘਰ ਹਨੇਰੇ ਦੀ ਮਾਰ ਝਲ ਰਹੇ ਹਨ। 

ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਸ਼ਹਿਰ ਦੇ ਮੁੱਖ ਹਾਈਵੇਅ 'ਤੇ ਡਰਾਈਵਰ ਫਸ ਗਏ। ਐਨਵਾਇਰਮੈਂਟ ਕੈਨੇਡਾ ਨੇ ਦੱਸਿਆ ਕਿ ਮੰਗਲਵਾਰ ਨੂੰ ਟੋਰਾਂਟੋ ਵਿੱਚ ਤਕਰੀਬਨ 100 ਮਿਲੀਮੀਟਰ (4 ਇੰਚ) ਮੀਂਹ ਪਿਆ।
 

Canada Rain News in punjabi Canada Rain News in punjabi

ਫੋਟੋਆਂ ਅਤੇ ਵੀਡੀਓ ਵਿੱਚ ਪੂਰੇ ਸ਼ਹਿਰ ਵਿਚ ਲਗਭਗ ਡੁੱਬੀਆਂ ਕਾਰਾਂ ਅਤੇ ਯੂਨੀਅਨ ਸਟੇਸ਼ਨ ਦੀਆਂ ਪੌੜੀਆਂ ਤੋਂ ਹੇਠਾਂ ਵਹਿ ਰਹੇ ਪਾਣੀ ਨੂੰ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਟੋਰਾਂਟੋ ਨੂੰ ਜੁਲਾਈ 2013 ਵਿਚ ਇਕ ਵਿਨਾਸ਼ਕਾਰੀ ਤੂਫਾਨ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਨਾਲ ਘੱਟੋ-ਘੱਟ 300,000 ਲੋਕ ਬਿਜਲੀ ਤੋਂ ਬਿਨਾ ਰਹੇ ਅਤੇ 1,000 ਤੋਂ ਵੱਧ ਯਾਤਰੀਆਂ ਨੂੰ ਡੁੱਬੀ ਹੋਈ ਰੇਲਗੱਡੀ ਵਿੱਚੋਂ ਬਚਾਇਆ ਗਿਆ ਸੀ।

Canada Rain News in punjabi Canada Rain News in punjabi

 

Canada Rain News in punjabi Canada Rain News in punjabi

 

Canada Rain News in punjabi Canada Rain News in punjabi

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement