ਯੂਕ੍ਰੇਨ ਦੀ ਪੋਰਟ ਸਿੱਟੀ ਚ ਲੱਗੀ ਭਿਆਨਕ ਅੱਗ, 8 ਮੌਤਾਂ
Published : Aug 17, 2019, 4:54 pm IST
Updated : Aug 17, 2019, 4:54 pm IST
SHARE ARTICLE
Port City
Port City

ਯੂਕ੍ਰੇਨ ਦੇ ਪੋਰਟ ਸਿਟੀ ਸ਼ਹਿਰ 'ਚ ਸ਼ਨਿਚਰਵਾਰ ਤੜਕੇ ਇਕ...

ਪੋਰਟ ਸਿਟੀ: ਯੂਕ੍ਰੇਨ ਦੇ ਪੋਰਟ ਸਿਟੀ ਸ਼ਹਿਰ 'ਚ ਸ਼ਨਿਚਰਵਾਰ ਤੜਕੇ ਇਕ ਹੋਟਲ 'ਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਹਾਦਸੇ 'ਚ 10 ਲੋਕ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਹੈ।

Fire extinguisherFire 

ਸ਼ਨਿਚਰਵਾਰ ਨੂੰ ਦੱਖਣੀ ਸ਼ਹਿਰ ਦੇ ਟੋਕੀਓ ਸਟਾਰ ਹੋਟਲ 'ਚ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਭਾਜੜ ਮੱਚ ਗਈ। ਅੱਗ ਬੁਝਾਊ ਵਿਭਾਗ ਦੇ ਇਕ ਅਫ਼ਸਰ ਮੁਤਾਬਿਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

Port City Port City

ਫ਼ਿਲਹਾਲ ਰਾਹਤ ਕਾਰਜ ਜਾਰੀ ਹਨ। ਹੋਟਲ ਤੋਂ 150 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫ਼ਿਲਹਾਲ ਕੁਝ ਲੋਕ ਹੋਟਲ 'ਚ ਫਸੇ ਹੋ ਸਕਦੇ ਹਨ। ਜਿਊਂਦਿਆਂ ਦੀ ਤਲਾਸ਼ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement