ਅਮਰੀਕਾ 'ਚ ਫੁੱਟਬਾਲ ਮੈਚ ਦੌਰਾਨ ਹੋਈ ਗੋਲੀਬਾਰੀ, 4 ਜ਼ਖਮੀ, ਇੱਕ ਦੀ ਹਾਲਤ ਗੰਭੀਰ
Published : Oct 17, 2021, 12:11 pm IST
Updated : Oct 17, 2021, 12:11 pm IST
SHARE ARTICLE
Shooting during a football match in the United States
Shooting during a football match in the United States

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਅਮਰੀਕੀ ਦੇ ਅਲਬਾਮਾ ਰਾਜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਇੱਕ ਫੁੱਟਬਾਲ ਮੈਚ ਦੇ ਦੌਰਾਨ ਅਚਾਨਕ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।

 

FootballFootball

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਲਾਬਾਮਾ ਦੇ ਸ਼ਹਿਰ ਵਿਚ ਲੈਡ ਪੀਬਲਜ਼ ਸਟੇਡੀਅਮ ਵਿੱਚ ਦੇਰ ਰਾਤ ਦੋ ਹਾਈ ਸਕੂਲ ਟੀਮਾਂ ਵਿਚਕਾਰ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਸੀ ਕਿ ਅਚਾਨਕ ਫਾਇਰਿੰਗ ਹੋਣੀ ਸ਼ੁਰੂ ਹੋ ਗਈ। ਮੈਦਾਨ ਵਿੱਚ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

 

footballfootball

 

ਜਾਣਕਾਰੀ ਅਨੁਸਾਰ ਜ਼ਖਮੀ ਹੋਏ ਚਾਰਾਂ ਵਿੱਚੋਂ ਦੋ ਨਾਬਾਲਗ ਹਨ। ਜਿਹਨਾਂ ਨੂੰ  ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਦੇ ਅਨੁਸਾਰ, ਗੋਲੀਬਾਰੀ ਮੈਦਾਨ ਜਾਂ ਖਿਡਾਰੀਆਂ ਵਿਚਕਾਰ ਨਹੀਂ ਹੋਈ, ਬਲਕਿ ਸਟੇਡੀਅਮ ਦੇ ਪੱਛਮੀ ਰੈਂਪ ਵਿੱਚ ਹੋਈ। ਪੁਲਿਸ ਦਾ ਕਹਿਣਾ ਹੈ ਕਿ ਕਰੀਬ ਸੱਤ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਚਾਰ ਰੌਂਦ ਵੀ ਬਰਾਮਦ ਕੀਤੇ ਗਏ ਹਨ।

 

Firing caseFiring case

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement