ਖੁਸ਼ਖਬਰੀ! ਅਮਰੀਕਾ ਦੀ ਮੋਡਰਨਾ ਇੰਕ.ਨੇ ਵੀ ਕੋਰੋਨਾ ਵੈਕਸੀਨ ਬਣਾਉਣ ਦਾ ਕੀਤਾ ਐਲਾਨ
Published : Nov 17, 2020, 11:10 am IST
Updated : Nov 17, 2020, 11:10 am IST
SHARE ARTICLE
Moderna’s Vaccine
Moderna’s Vaccine

ਉਸ ਦੀ ਵੈਕਸਿਨ ਸੰਕਰਮਣ ਤੋਂ ਬਚਾਅ ਲਈ 94.5% ਪ੍ਰਭਾਵਸ਼ਾਲੀ ਸਾਬਤ ਹੋਈ ਹੈ।

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਦੇਸ਼ ਭਰ 'ਚ ਲਗਾਤਾਰ ਜਾਰੀ ਹੈ।  ਇਸ ਦੇ ਚਲਦੇ ਹੁਣ ਮੁੜ ਬਹੁਤ ਸਾਰੇ ਵਿਗਿਆਨਿਕ ਕੋਰੋਨਾ ਵੈਕਸੀਨ ਤਿਆਰ ਕਰ ਰਹੇ ਹਨ। ਪਰ ਇਸ ਵਿਚਕਾਰ ਹੁਣ ਰੂਸ ਦੇ ਸਪੂਤਨਿਕ 5 ਤੋਂ ਬਾਅਦ ਹੁਣ ਅਮਰੀਕਾ ਦੀ ਮੋਡਰਨਾ ਇੰਕ.ਨੇ ਵੀ ਕੋਰੋਨਾਵਾਇਰਸ ਲਈ ਟੀਕਾ ਬਣਾਉਣ ਦਾ ਐਲਾਨ ਕੀਤਾ ਹੈ। ਮੋਡਰਨਾ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਵੈਕਸਿਨ ਸੰਕਰਮਣ ਤੋਂ ਬਚਾਅ ਲਈ 94.5% ਪ੍ਰਭਾਵਸ਼ਾਲੀ ਸਾਬਤ ਹੋਈ ਹੈ। 

corona vaccine

ਦੂਜੇ ਪਾਸੇ ਅਮਰੀਕੀ ਕੰਪਨੀ ਹੈ ਜਿਸ ਨੇ ਕੋਰੋਨਾ ਟੀਕੇ ਦੇ ਟ੍ਰਾਇਲ ਵਿਚ ਸਫਲਤਾ ਦਾ ਐਲਾਨ ਕੀਤਾ। ਫਾਈਜ਼ਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਸ ਦੀ ਵੈਕਸੀਨ ਕੋਰੋਨਾ ਸੰਕਰਮਣ ਨੂੰ ਰੋਕਣ ਲਈ 90 ਪ੍ਰਤੀਸ਼ਤ ਪ੍ਰਭਾਵਸ਼ਾਲੀ ਹੈ। ਫਾਈਜ਼ਰ ਤੋਂ ਬਾਅਦ ਮੋਡਰਨਾ ਦੇ ਇਸ ਐਲਾਨ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦਸੰਬਰ ਵਿੱਚ ਇਨ੍ਹਾਂ ਦੋਵਾਂ ਨੂੰ ਮਨਜ਼ੂਰੀ ਦੇ ਸਕਦਾ ਹੈ। 

Corona Vaccine

ਮੋਡਰਨਾ ਦੇ ਰਾਸ਼ਟਰਪਤੀ ਸਟੀਫਨ ਹੋਜ ਨੇ ਇੱਕ ਇੰਟਰਵਿਊ ਦੌਰਾਨ ਕਿਹਾ, "ਸਾਨੂੰ ਇੱਕ ਵੈਕਸਿਨ ਮਿਲਣ ਜਾ ਰਹੀ ਹੈ ਜੋ ਕੋਵਿਡ-19 ਨੂੰ ਰੋਕ ਸਕਦੀ ਹੈ। ਸਾਨੂੰ ਸਾਰਿਆਂ ਨੂੰ ਇਸ ਦੀ ਉਮੀਦ ਕਰਨੀ ਚਾਹੀਦੀ ਹੈ। ਅਸਲ ਵਿੱਚ ਇਹ ਟੀਕਾ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਸਫਲ ਹੋਣ ਜਾ ਰਿਹਾ ਹੈ।"

Corona Vaccine

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement