China News: ਚੀਨ ’ਚ ਵਿਦਿਆਰਥੀ ਨੇ ਤੇਜ਼ਧਾਰ ਹਥਿਆਰ ਨਾਲ ਲੋਕਾਂ ਉੱਤੇ ਕੀਤਾ ਹਮਲਾ, 8 ਦੀ ਮੌਤ
Published : Nov 17, 2024, 9:28 am IST
Updated : Nov 17, 2024, 9:28 am IST
SHARE ARTICLE
File Photo
File Photo

China News: ਪੁਲਿਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 

China News: ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ।

ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹਮਲੇ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਉਹ ਪ੍ਰੀਖਿਆ 'ਚ ਫੇਲ ਹੋਣ, ਡਿਗਰੀ ਨਾ ਮਿਲਣ ਅਤੇ ਇੰਟਰਨਸ਼ਿਪ ਲਈ ਘੱਟ ਪੈਸੇ ਮਿਲਣ ਤੋਂ ਨਾਖੁਸ਼ ਸੀ। ਮਾਮਲੇ ਦੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement