ਟੈਕਸਸ ਹਾਈ ਸਕੂਲ ਗੋਲੀ ਕਾਂਡ ਵਿਚ 8 ਦੀ ਮੌਤ
Published : May 18, 2018, 11:20 pm IST
Updated : May 18, 2018, 11:20 pm IST
SHARE ARTICLE
Texas
Texas

ਸਕੂਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਨਾਲ ਸਬੰਧਤ ਇਕ ਸ਼ਖਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ

ਟੈਕਸਸ: ਸ਼ੁਕਰਵਾਰ ਦੀ ਸਵੇਰ ਦੱਖਣ ਪੱਛਮੀ ਟੈਕਸਸ ਦੇ ਸੈਂਟਾ ਫੀ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਵਿਚ 8 ਲੋਕਾਂ ਦੀ ਜਾਨ ਜਾ ਚੁਕੀ ਹੈ। ਸ਼ੈਰਿਫ 'ਐਡ ਗੋੰਜ਼ਾਲੇਜ਼' ਮੁਤਾਬਿਕ ਤਕਰੀਬਨ 8 ਤੋਂ 10 ਲੋਕਾਂ ਦੀ ਮੌਤ ਦੀ ਖ਼ਬਰ ਹੈ ਜਿਸ ਵਿਚ ਬਚੇ ਤੇ ਫੈਕਲਟੀ ਦੋਨੋ ਸ਼ਾਮਲ ਹਨ। ਸਕੂਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਨਾਲ ਸਬੰਧਤ ਇਕ ਸ਼ਖਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਹਿਉਸਟਨ ਦੇ ਪੁਲਿਸ ਪ੍ਰਧਾਨ ਜੋਸੇਫ਼ ਗਮਾਲਡੀ ਦਾ ਕਹਿਣਾ ਹੈ ਕਿ ਇਸ ਘਟਨਾ ਦੌਰਾਨ ਇਕ ਅਧਿਕਾਰੀ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ ਜਿਸ ਨੂੰ ਹੈਲੀਕਾਪਟਰ ਜ਼ਰੀਏ ਹਸਪਤਾਲ ਲਿਜਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement