America Road Accident : ਅਮਰੀਕਾ ’ਚ ਕਾਰ ਹਾਦਸੇ 'ਚ ਭਾਰਤੀ ਨੌਜਵਾਨ ਦੀ ਮੌਤ

By : BALJINDERK

Published : May 18, 2024, 4:05 pm IST
Updated : May 18, 2024, 4:05 pm IST
SHARE ARTICLE
ਮ੍ਰਿਤਕ ਅਬਾਰਾਜੂ ਪ੍ਰਿਥਵੀ ਦੀ ਫਾਈਲ ਫੋਟੋ
ਮ੍ਰਿਤਕ ਅਬਾਰਾਜੂ ਪ੍ਰਿਥਵੀ ਦੀ ਫਾਈਲ ਫੋਟੋ

America Road Accident : ਆਪਣੀ ਪਤਨੀ ਨਾਲ 8 ਸਾਲ ਤੋਂ ਰਹਿ ਰਿਹਾ ਸੀ ਅਮਰੀਕਾ 

America Road Accident : ਨਿਊਯਾਰਕ - ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਸੂਬੇ ਹੈਦਰਾਬਾਦ ਦੇ ਇੱਕ ਵਿਅਕਤੀ ਦੀ ਉੱਤਰੀ ਕੈਰੋਲੀਨਾ ਚ’ਇਕ  ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਇਸ ਹਾਦਸੇ ’ਚ ਮਾਰਿਆ ਗਿਆ ਵਿਅਕਤੀ ਜਿਸ ਦਾ ਨਾਂ ਅਬਾਰਾਜੂ ਪ੍ਰਿਥਵੀ ਰਾਜ ਸੀ। ਜਿਸ ਦਾ ਭਾਰਤ ਤੋ ਪਿਛੋਕੜ ਹੈਦਰਾਬਾਦ ਦੇ ਐਲ.ਬੀ.ਨਗਰ ਦੇ ਇਲਾਕੇ ਅਲਕਾਪੁਰੀ ਦੇ  ਨਾਲ ਸੀ।

ਇਹ ਵੀ ਪੜੋ:Haryana News : ਹਰਿਆਣਾ 'ਚ ਪਿਓ-ਪੁੱਤ 33 ਲੱਖ ਦਾ ਟਰੱਕ ਲੈ ਕੇ ਹੋਏ ਫ਼ਰਾਰ, 63 ਹਜ਼ਾਰ ਰੁਪਏ ਲਿਆ ਸੀ ਕਿਰਾਇਆ

ਦੱਸ ਦੇਈਏ ਕਿ ਮ੍ਰਿਤਕ ਪ੍ਰਿਥਵੀ ਆਪਣੀ ਪਤਨੀ ਸ਼੍ਰੀਪ੍ਰਿਯਾ ਦੇ ਨਾਲ 8 ਸਾਲ ਤੋਂ ਅਮਰੀਕਾ 'ਚ ਰਹਿ ਰਿਹਾ ਸੀ। ਬੀਤੀ ਰਾਤ ਨੂੰ, ਉਹ ਇੱਕ ਸੜਕ ਕਾਰ ਹਾਦਸੇ ’ਚ ਮਾਰਿਆ ਗਿਆ, ਕਿਉਂਕਿ ਬਰਸਾਤ ਕਾਰਨ ਉਸਦੀ ਕਾਰ ਉਸਦੇ ਅੱਗੇ ਜਾਂਦੀ ਕਾਰ ਦੇ ਨਾਲ ਟਕਰਾ ਗਈ ਸੀ। ਘਟਨਾ ਤੋਂ ਬਾਅਦ, ਪ੍ਰਿਥਵੀ ਨੂੰ ਪੁਲਿਸ ਨੇ ਕਾਰ ਤੋਂ ਹੇਠਾਂ ਉਤਰਿਆ, ਜਦੋਂ ਇੱਕ ਹੋਰ ਕਾਰ ਆਈ ਅਤੇ ਉਸ ਨਾਲ ਟਕਰਾ ਗਈ। ਟੱਕਰ ਦੇ ਕਾਰਨ ਪ੍ਰਿਥਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਨੇ ਵੀ ਉਸ ਦੀ ਮੌਤ ਦੀ ਪੁਸ਼ਟੀ ਕੀਤੀ।

(For more news apart from Indian youth died in car accident in America News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement